19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਘਰ 'ਚੋਂ ਘਰੇਲੂ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 22-09-2025
ਸਿੱਧਵਾਂ ਬੇਟ, 21 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਦੀ ਪੁਲਿਸ ਨੇ ਪਿੰਡ ਕੰਨੀਆਂ ਹੁਸੈਨੀ ਦੇ ਇਕ ਬੰਦ ਪਏ ਘਰ 'ਚੋਂ ਡੀ.ਵੀ.ਆਰ., ਐੱਲ.ਈ.ਡੀ.-55 ਇੰਚ, ਗੈਸ ਸਿਲੰਡਰ, ਏ.ਸੀ. ਦਾ ਸਟੈਪਲਾਈਜ਼ਰ, 2 ਕੁਇੰਟਲ ਕਣਕ ਅਤੇ 5 ਹਜ਼ਾਰ ਦੀ ਨਕਦੀ ਚੋਰੀ ਕਰਨ ਦੇ ਦੋਸ਼ ਹੇਠ ਜਸਵੰਤ ਸਿੰਘ ਉਰਫ਼ ਜੱਸਾ ਪੁੱਤਰ ਮਲਕੀਤ ਸਿੰਘ, ਪਰਮਜੀਤ ਸਿੰਘ ਉਰਫ਼ ਸ਼ਨੀ ਪੁੱਤਰ ਭਾਗ ਸਿੰਘ ਅਤੇ ਹਰੀ ਸਿੰਘ ਪੁੱਤਰ ਤਰਸੇਮ ਸਿੰਘ ਵਾਸੀਅਨ ਕੰਨੀਆਂ ਹੁਸੈਨੀ ਖ਼ਿਲਾਫ਼ 303(2), 317 (2) ਬੀ.ਐੱਨ.ਐੱਸ. ਤਹਿਤ ਮੁਕੱਦਮਾਂ ਨੰ. 222 ਦਰਜ ਕਰਕੇ ਚੋਰਾਂ ਕੋਲੋਂ ਐੱਲ.ਈ.ਡੀ. ਅਤੇ ਗੈਸ ਸਿਲੰਡਰ ਬਰਾਮਦ ਕਰ ਲਿਆ ਹੈ |


Ad Position 22
No active advertisement
ਪਿਛਲੀ ਖ਼ਬਰ 75 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਅਗਲੀ ਖ਼ਬਰ ਅਖਾੜਾ ਨਹਿਰ ਤੋਂ ਮਾਣੂੰਕੇ ਤੱਕ ਸੜਕ ਦੀ ਖਸਤਾ ਹਾਲਤ ਕਾਰਨ ਲੋਕ ਪ੍ਰੇਸ਼ਾਨ
Ad Position 24