19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

75 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 22-09-2025

ਸਿੱਧਵਾਂ ਬੇਟ, 21 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਡਾ. ਅੰਕੁਰ ਗੁਪਤਾ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰੰਮ ਤਹਿਤ ਥਾਣਾ ਸਿੱਧਵਾਂ ਬੇਟ ਵਿਖੇ ਤਾਇਨਾਤ ਥਾਣੇਦਾਰ ਪਰਮਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਸਥਾਨਿਕ ਕਸਬੇ ਦੇ ਕਿਸ਼ਨਪੁਰਾ ਚੌਂਕ 'ਚ ਸ਼ੱਕੀ ਲੋਕਾਂ ਦੀ ਤਲਾਸ਼ੀ ਲਈ ਕੀਤੀ ਗਈ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਗਗਨਦੀਪ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਗੋਰਸੀਆਂ ਖਾਨ ਮੁਹੰਮਦ ਘਰ ਦੀ ਕੱਢੀ ਸ਼ਰਾਬ ਵੇਚਣ ਦਾ ਆਦੀ ਹੈ ਜੋ ਅੱਜ ਵੀ ਤਲਵਾੜਾ ਪਿੰਡ ਦੇ ਖੇਡ ਪਾਰਕ ਦੇ ਇਕ ਕੋਨੇ ਵਿਚ ਸ਼ਰਾਬ ਵੇਚਣ ਲਈ ਖੜ੍ਹਾ ਹੈ, ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਨੂੰ 75 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ | ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਐਕਸਾਈਜ਼ ਐਕਟ ਤਹਿਤ ਮੁਕੱਦਮਾਂ ਨੰ: 223 ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੰਤ ਐਵੀਨਿਊ ਵਿਖੇ ਸਜਾਇਆ ਵਿਸ਼ੇਸ਼ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਘਰ 'ਚੋਂ ਘਰੇਲੂ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਮਾਮਲਾ ਦਰਜ
Ad Position 24