11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

7 ਗ੍ਰਾਮ ਹੈਰੋਇਨ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 26-09-2025
ਸਿੱਧਵਾਂ ਬੇਟ, 25 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਭੂੰਦੜੀ ਵਿਖੇ ਤਾਇਨਾਤ ਥਾਣੇਦਾਰ ਮਨਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਨੰਦ ਕਿਸ਼ੋਰ ਪੁੱਤਰ ਜੋਗਿੰਦਰ ਪਾਸਵਾਨ ਵਾਸੀ ਰੇਲਵੇ ਸਟੇਸ਼ਨ ਮੰਡੀ ਮੁੱਲਾਂਪੁਰ ਥਾਣਾ ਦਾਖਾ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਜੋ ਅੱਜ ਵੀ ਦਾਣਾ ਮੰਡੀ ਦੀ ਪਾਣੀ ਵਾਲੀ ਟੈਂਕੀ ਕੋਲ ਖੜ੍ਹ ਕੇ ਹੈਰੋਇਨ ਵੇਚ ਰਿਹਾ ਹੈ | ਜੇਕਰ ਹੁਣੇ ਹੀ ਰੇਡ ਮਾਰੀ ਜਾਵੇ ਤਾਂ ਨੰਦ ਕਿਸ਼ੋਰ ਕਾਬੂ ਆ ਸਕਦਾ ਹੈ ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਨੂੰ 07 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ | ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾ ਨੰ.227 ਦਰਜ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਡਾਂਗੋਂ 'ਚ ਧਾਰਮਿਕ ਸਮਾਗਮ ਆਰੰਭ <br/> ਅਗਲੀ ਖ਼ਬਰ ਵਿਆਹ ਸਮਾਗਮ ਵਿਚ ਸ਼ਰੇ੍ਹਆਮ ਗੋਲੀਆਂ ਚੱਲਣ ਕਾਰਨ ਪਿੰਡ ਗਾਲਿਬ ਕਲਾਂ ਵਿਚ ਦਹਿਸ਼ਤ ਦਾ ਮਾਹੌਲ <br/>
Ad Position 24