16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਤਰਨਪ੍ਰੀਤ ਕੌਰ ਨੇ ਆਈਲਟਸ 'ਚ 7 ਬੈਂਡ ਲਏ

Ad Position 21
No active advertisement
ਅਜੀਤ ਡੈਸਕ 27-09-2025
ਮੁੱਲਾਂਪੁਰ-ਦਾਖਾ, 26 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਆਈਲਟਸ ਦੀ ਕੋਚਿੰਗ ਅਤੇ ਇੰਮੀਗ੍ਰੇਸ਼ਨ ਸਬੰਧੀ ਸੇਵਾਵਾਂ ਵਿਚ ਮੋਹਰੀ ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਿਊਟਸ ਦੀ ਲੁਧਿਆਣਾ ਬ੍ਰਾਂਚ ਅੰਦਰ ਆਈਲੈਟਸ ਦੀ ਕੋਚਿੰਗ ਲੈ ਕੇ ਤਰਨਪ੍ਰੀਤ ਕੌਰ ਨੇ ਲਿਸਨਿੰਗ-7, ਰੀਡਿੰਗ-7, ਰਾਈਟਿੰਗ-6.5, ਸਪੀਕਿੰਗ-6.5 ਓਵਰਆਲ 7 ਬੈਂਡ ਪ੍ਰਾਪਤ ਕਰਕੇ ਅਗਲੇਰੀ ਪੜ੍ਹਾਈ ਲਈ ਰਾਹ ਪੱਧਰਾ ਕੀਤਾ | ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਅੰਦਰ ਜਿਥੇ ਵਿਦਿਆਰਥੀਆਂ ਨੂੰ ਚੰਗੇ ਬੈਂਡ ਲੈਣ ਲਈ ਚੰਗੇ ਆਈਲੈਟਸ ਟ੍ਰੇਨਰਾਂ ਦੁਆਰਾ ਕੋਚਿੰਗ ਮਿਲ ਰਹੀ ਹੈ, ਉਥੇ ਇਸ ਬ੍ਰਾਂਚ ਦੇ ਇੰਮੀਗ੍ਰੇਸ਼ਨ ਸੈਕਸ਼ਨ ਦੁਆਰਾ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ, ਓਪਨ ਵਰਕ ਪਰਮਿਟ, ਸਪਾਊਜ਼ ਵੀਜ਼ਾ ਫਾਈਲਾਂ ਲਈ ਇੰਮੀਗ੍ਰੇਸ਼ਨ ਸਹਾਇਤਾ ਆਮ ਲੋਕਾਂ ਲਈ ਬੜੀ ਸ਼ਾਨਦਾਰ ਸਹਾਈ ਹੋ ਰਹੀ ਹੈ | ਇੰਸਟੀਚਿਊਟ ਦੇ ਐੱਮ.ਡੀ ਗੁਰਮਿਲਾਪ ਸਿੰਘ ਡੱਲਾ ਵਲੋਂ ਸਮੇਂ-ਸਮੇਂ 'ਤੇ ਰਫਿਊਜ਼ਲ ਫਾਈਲਾਂ ਜਾਂ ਘੱਟ ਬੈਂਡ ਆਉਣ ਵਾਲੇ ਵਿਦਿਆਰਥੀਆਂ ਨਾਲ ਵੀ ਸਿੱਧੀ ਗੱਲਬਾਤ ਕਰਕੇ ਚੰਗੇ ਭਵਿੱਖ ਲਈ ਉਨ੍ਹਾਂ ਨੂੰ ਚੰਗੀ ਰਾਏ ਦਿੱਤੀ ਜਾਂਦੀ ਹੈ | ਇਥੇ ਵਰਣਨਯੋਗ ਹੈ ਕਿ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਵਿਚ ਇੰਮੀਗ੍ਰੇਸ਼ਨ ਦੀਆਂ ਸ਼ਾਨਦਾਰ ਸੇਵਾਵਾਂ ਲੈ ਕੇ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ, ਓਪਨ ਵਰਕ ਪਰਮਿਟ ਵੀਜ਼ਾ ਫਾਈਲਾਂ ਤਿਆਰੀ ਲਈ ਪਹੁੰਚ ਰਹੀਆਂ |
Ad Position 22
No active advertisement
ਪਿਛਲੀ ਖ਼ਬਰ ਪੰਡੋਰੀ ਨੇੜੇ ਰੇਲ ਦੀ ਲਪੇਟ 'ਚ ਆਏ ਨੌਜਵਾਨ ਦੀ ਮੌਤ ਅਗਲੀ ਖ਼ਬਰ ਵਿਆਹ ਵਾਲੇ ਪਰਿਵਾਰ ਉੱਪਰ ਹਲਵਾਈ ਦੀ ਭਾਰੀ ਕੁੱਟਮਾਰ ਕਰਨ ਦੇ ਲੱਗੇ ਗੰਭੀਰ ਦੋਸ਼
Ad Position 24