16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਕਸਬਾ ਸਿੱਧਵਾਂ ਬੇਟ ਦੇ ਗੁਰਦੁਆਰਾ ਸਾਹਿਬ ਵਿਖੇ ਹੱਡੀਆਂ ਦੀਆਂ ਬਿਮਾਰੀਆਂ ਦਾ ਕੈਂਪ 5 ਨੂੰ

Ad Position 21
No active advertisement
ਅਜੀਤ ਡੈਸਕ 27-09-2025
ਸਿੱਧਵਾਂ ਬੇਟ, 26 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਜਲੰਧਰ-ਜਗਰਾਉਂ ਮਾਰਗ 'ਤੇ ਸਥਿਤ ਮੁੱਖ ਗੁਰਦੁਆਰਾ ਸਾਹਿਬ ਦੇ ਕਾਰਜਕਾਰੀ ਪ੍ਰਧਾਨ ਹਰਦੀਪ ਸਿੰਘ ਸਿੱਧੂ ਤੇ ਮੁੱਖ ਸੇਵਾਦਾਰ ਬਲਜੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦੇ ਹੋਏ ਆਖਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਬੇਟ ਇਲਾਕੇ ਦੇ ਹੱਡੀਆਂ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਇਕ ਮੁਫ਼ਤ ਕੈਂਪ ਗੁਰਦੁਆਰਾ ਸਾਹਿਬ ਵਿਖੇ 5 ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ | ਜਿਸ ਦੌਰਾਨ ਹੱਡੀਆਂ ਦੇ ਮਾਹਿਰ ਡਾ. ਪਰਵੀਨ ਗੁਪਤਾ (ਬਾਬੇ ਕੇ ਹਸਪਤਾਲ ਦੌਧਰ) ਵਾਲੇ ਲੋੜਵੰਦ ਮਰੀਜ਼ਾਂ ਦੀ ਜਾਂਚ ਕਰਨਗੇ | ਮਰੀਜ਼ਾਂ ਨੂੰ ਦਵਾਈਆਂ ਆਦਿ ਵੀ ਮੁਫ਼ਤ ਦਿੱਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਗਾਲਿਬ ਕਲਾਂ ਪਿੰਡ ਦੇ ਵਿਆਹ ਸਮਾਗਮ ਵਿਚ ਗੋਲੀਆਂ ਚਲਾਉਣ ਦੇ ਦੋਸ਼ 'ਚ ਸੱਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਰੈਨੇਸਾਂਸ ਕਾਨਵੈਂਟ ਸਕੂਲ ਅੱਡਾ ਚੌਂਕੀਮਾਨ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ
Ad Position 24