22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਗੁਰਮਤਿ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 28-09-2025
ਮਾਛੀਵਾੜਾ ਸਾਹਿਬ, 27 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਨਗਰੀ ਦੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ ¢ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਵਸ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ 28 ਸਤੰਬਰ ਦਿਨ ਐਤਵਾਰ ਨੂੰ ਕਰਵਾਏ ਜਾ ਰਹੇ ਹਨ ¢ ਉਨ੍ਹਾਂ ਦੱਸਿਆ ਕਿ ਇਸ ਮੌਕੇ ਕਥਾ ਵਾਚਕ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ, ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਸਦੇਵ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਚਰਨ ਕੰਵਲ ਸਾਹਿਬ ਸੰਗਤਾਂ ਨੂੰ ਬਾਣੀ ਨਾਲ ਜੋੜਨਗੇ ¢
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਲਈ ਰਾਈਸ ਮਿੱਲਰਜ਼ ਐਸੋ. ਨੇ ਮੁੱਖ ਮੰਤਰੀ ਨੂੰ 15 ਲੱਖ ਦਾ ਚੈੱਕ ਭੇਟ ਕੀਤਾ ਅਗਲੀ ਖ਼ਬਰ ਭਾਜਪਾ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ- ਗਿੱਲ
Ad Position 24