10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸ੍ਰੀ ਖਾਟੂ ਸ਼ਿਆਮ ਜੀ ਦਾ ਸੰਕੀਰਤਨ ਅੱਜ

Ad Position 21
No active advertisement
ਅਜੀਤ ਡੈਸਕ 01-11-2025
ਰਾਏਕੋਟ, 31 ਅਕਤੂਬਰ (ਸੁਸ਼ੀਲ)-ਸ੍ਰੀ ਰਾਧਾ ਕਿ੍ਸ਼ਨ ਸੇਵਾ ਸਮਿਤੀ ਰਾਏਕੋਟ ਵਲੋਂ ਸ੍ਰੀ ਖਾਟੂ ਸ਼ਿਆਮ ਜੀ ਦੇ ਜਨਮ ਦਿਨ ਦੀ ਖੁਸ਼ੀ 'ਚ ਪੰਚਮੁਖੀ ਹਨੂੰਮਾਨ ਮੰਦਰ ਰਾਏਕੋਟ ਵਿਖੇ 1 ਨਵੰਬਰ ਦਿਨ ਸ਼ਨੀਵਾਰ ਨੂੰ ਸੰਕੀਰਤਨ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਿਰ ਕਮੇਟੀ ਦੇ ਪ੍ਰਧਾਨ ਡਾ: ਸੁਬੋਧ ਗੁਪਤਾ ਅਤੇ ਮੰਦਰ ਸ਼ਿਵਾਲਾ ਖਾਮ (ਤਾਲਾਬ ਵਾਲਾ) ਕਮੇਟੀ ਦੇ ਪ੍ਰਧਾਨ ਇੰਦਰਪਾਲ ਗੋਲਡੀ ਨੇ ਦੱਸਿਆ ਕਿ ਸ੍ਰੀ ਸ਼ਿਆਮ ਜੀ ਦੇ ਜਨਮ ਦਿਨ ਦੀ ਖੁਸ਼ੀ 'ਚ ਸੰਕੀਰਤਨ ਕਰਵਾਇਆ ਜਾ ਰਿਹਾ ਹੈ ਜੋ ਕਿ ਰਾਤ 8.30 ਤੋਂ ਲੈ ਕੇ ਦੇਰ ਰਾਤ ਤੱਕ ਚੱਲਗਾ | ਸੰਕੀਰਤਨ ਦੌਰਾਨ ਪ੍ਰਸਿੱਧ ਭਜਨ ਗਾਇਕ ਵਰੁਣ ਅੱਗਰਵਾਲ ਵਾਲੇ ਅਤੇ ਗੌਰੀ ਸ਼ਾਕਸ ਵਰਿੰਦਾਵਨ ਵਾਲਿਆਂ ਵਲੋ ਸ੍ਰੀ ਸ਼ਿਆਮ ਜੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਲਕਾ ਜਗਰਾਉਂ ਵਲੋਂ 225 ਕੁਇੰਟਲ ਕਣਕ ਦੇ ਬੀਜ ਦਾ ਟਰੱਕ ਹੜ੍ਹ ਪੀੜਤਾਂ ਲਈ ਰਵਾਨਾ ਅਗਲੀ ਖ਼ਬਰ ਮੁੱਲਾਂਪੁਰ 'ਚ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਨਗਰ ਕੀਰਤਨ
Ad Position 24