10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਹਲਕਾ ਵਿਧਾਇਕਾ ਬੀਬੀ ਮਾਣੂੰਕੇ ਨੇ ਹਸਪਤਾਲ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ

Ad Position 21
No active advertisement
ਅਜੀਤ ਡੈਸਕ 01-11-2025
ਜਗਰਾਉਂ, 31 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਜਗਰਾਉਂ ਸ਼ਹਿਰ 'ਚ ਆਵਾਜਾਈ ਵਾਲੀ ਹਰੀ ਸਿੰਘ ਰੋਡ ਸੜਕ 'ਤੇ ਦਿਨ ਦਿਹਾੜੇ ਨੌਜਵਾਨ ਦੇ ਹੋਏ ਕਤਲ ਤੋਂ ਬਾਅਦ ਹਸਪਤਾਲ ਪਹੁੰਚੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕੀਤੀ | ਇਸ ਮੌਕੇ ਵਿਧਾਇਕਾ ਬੀਬੀ ਮਾਣੂੰਕੇ ਨੇ ਭਰੋਸਾ ਦਿਵਾਇਆ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ | ਇਸ ਮੌਕੇ ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਦੋਸ਼ੀਆਂ ਨੂੰ ਜਲਦੀ ਕਾਬੂ ਕੀਤਾ ਜਾਵੇ | ਉਨ੍ਹਾਂ ਪਰਿਵਾਰ ਨੂੰ ਹਰ ਮਦਦ ਦਾ ਭਰੋਸਾ ਦਿਵਾਇਆ |
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਪੰਚਾਇਤੀ ਚੋਣਾਂ ਮੌਕੇ ਮਹਿਲਾ ਸਰਪੰਚ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ-<br> ਗੈਂਗਸਟਰ ਭਵਦੀਪ ਸਿੰਘ ਘੁਮਾਣ ਮੁ... ਅਗਲੀ ਖ਼ਬਰ ਨਾਨਕਸਰ ਸੰਪਰਦਾਇ ਸਿੱਖਾਂ ਦੀਆਂ ਸੰਪਰਦਾਵਾਂ ਵਿਚੋਂ ਸਿਰਮੌਰ ਸੰਪਰਦਾ-ਜਥੇਦਾਰ ਗਿਆਨੀ ਗੜਗੱਜ
Ad Position 24