26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸੱਤਿਆ ਭਾਰਤੀ ਸਕੂਲ ਪੋਨਾ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ

Ad Position 21
No active advertisement
ਅਜੀਤ ਡੈਸਕ 03-11-2025
ਚੌਂਕੀਮਾਨ, 2 ਨਵੰਬਰ (ਤੇਜਿੰਦਰ ਸਿੰਘ ਚੱਢਾ)-ਸੱਤਿਆ ਭਾਰਤੀ ਸਕੂਲ ਪੋਨਾ ਵਿਖੇ ਸਾਲਾਨਾ ਅਥਲੈਟਿਕਸ ਮੀਟ ਸਕੂਲ ਮੁਖੀ ਕੰਵਲਦੀਪ ਕੌਰ ਦੀ ਅਗਵਾਈ ਵਿਚ ਸਕੂਲ ਸਟਾਫ਼ ਵਲੋਂ ਕਰਵਾਈ ਗਈ | ਜਿਸ ਦਾ ਉਦਘਾਟਨ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਵਲੋਂ ਕੀਤਾ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਗਤੀਵਿਧੀਆਂ ਵਿਚ ਹਿੱਸਾ ਲਿਆ | ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਨੇ ਖੇਡਾਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਅਸੀਂ ਸਖ਼ਤ ਮਿਹਨਤ ਨਾਲ ਮਿੱਥੇ ਟੀਚੇ ਨੂੰ ਪ੍ਰਾਪਤ ਕਰ ਸਕਦੇ ਹਾਂ | ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ, ਫਲਾਈਟ ਲੈਫਟੀਨੈਂਟ ਸੁਖਮਿੰਦਰ ਸਿੰਘ ਸਿੱਧੂ ਤੇ ਸਕੂਲ ਮੁਖੀ ਕੰਵਲਦੀਪ ਕੌਰ ਦੀ ਅਗਵਾਈ ਵਿਚ ਸਕੂਲ ਸਟਾਫ਼ ਵਲੋਂ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ਕੰਵਲਦੀਪ ਕੌਰ ਦੀ ਅਗਵਾਈ ਵਿਚ ਸਕੂਲ ਸਟਾਫ਼ ਨੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਤੇ ਫਲਾਈਟ ਲੈਫਟੀਨੈਂਟ ਸੁਖਮਿੰਦਰ ਸਿੰਘ ਸਿੱਧੂ ਦਾ ਸਨਮਾਨ ਕੀਤਾ | ਇਸ ਮੌਕੇ ਪਰਮਜੋਤ ਕੌਰ, ਊਸ਼ਾ ਰਾਣੀ, ਹਰਪ੍ਰੀਤ ਕੌਰ, ਅਨੀਤਾ ਰਾਣੀ, ਸੰਦੀਪ ਕੌਰ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ 'ਚ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਖ਼ਾਲਸਾ ਦੀ ਜਿੱਤ 2027 ਦਾ ਮੁੱਢ ਬੰਨੇ੍ਹਗੀ-ਸਾਬਕਾ ਸਰਪੰ... ਅਗਲੀ ਖ਼ਬਰ ਸ੍ਰੀ ਖਾਟੂ ਸ਼ਿਆਮ ਦੇ ਜਨਮ ਦਿਨ ਮੌਕੇ ਵਿਸ਼ਾਲ ਸੰਕੀਰਤਨ
Ad Position 24