18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਦੀਦਾਰ ਸੰਧੂ ਦੀ ਯਾਦ 'ਚ ਸੱਭਿਆਚਾਰਕ ਮੇਲਾ 21 ਨੂੰ

Ad Position 21
No active advertisement
ਅਜੀਤ ਡੈਸਕ 04-11-2025
ਭੂੰਦੜੀ, 3 ਨਵੰਬਰ (ਕੁਲਦੀਪ ਸਿੰਘ ਮਾਨ)-ਮਰਹੂਮ ਲੋਕ ਗਾਇਕ ਤੇ ਪਿੰਡ ਭਰੋਵਾਲ ਖੁਰਦ ਦੇ ਪਹਿਲੇ ਸਰਪੰਚ ਦੀਦਾਰ ਸੰਧੂ ਦੀ ਯਾਦ ਵਿਚ ਸੱਭਿਆਚਾਰਕ ਮੇਲਾ ਦੀਦਾਰ ਸੰਧੂ ਯਾਦਗਾਰੀ ਮੰਚ ਵਲੋਂ ਪਿੰਡ ਭਰੋਵਾਲ ਖੁਰਦ (ਲੁਧਿ:) ਵਿਖੇ 21 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਮੰਚ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਪ੍ਰਧਾਨ ਤੇ ਲੋਕ ਗਾਇਕ ਜਗਮੋਹਣ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਦੱਸਿਆ ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਸਵੇਰ ਤੋਂ ਸ਼ੁਰੂ ਹੋ ਕੇ ਦੇਰ ਰਾਤ ਤੱਕ ਚਲੇਗਾ |
Ad Position 22
No active advertisement
ਪਿਛਲੀ ਖ਼ਬਰ ਹਾਈਟੈੱਕ ਖੇਡ ਗਰਾਊਾਡ ਦਾਖਾ ਵਿਖੇ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ ਅਗਲੀ ਖ਼ਬਰ ਓਜ਼ ਮਾਰਕੀਟ ਦੇ ਜਸਵੀਰ ਸਿੰਘ ਬਿੱਲੂ ਦਾ ਸੜਕ ਹਾਦਸੇ 'ਚ ਦਿਹਾਂਤ
Ad Position 24