ਦੇਹੜਕਾ ਵਿਖੇ ਸੰਤ ਬਾਬਾ ਮੱਘਰ ਸਿੰਘ ਦੀ 101ਵੀਂ ਬਰਸੀ ਦੀਆਂ ਤਿਆਰੀਆਂ ਸ਼ੁਰੂ
ਪਿੰਡ ਦੇਹੜਕਾ ਵਿਖੇ ਸੰਤ ਬਾਬਾ ਮੱਘਰ ਸਿੰਘ ਜੀ ਦੀ 101ਵੀਂ ਬਰਸੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਦੌਰਾਨ ਸਮੂਹ ਗੁਰਦੁਅਰਾ ਪ੍ਰਬੰਧਕ ਕਮੇਟੀ ਨਾਲ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ ਦਿੱਲੀ ਵਾਲੇ | ਤਸਵੀਰ: ਛਿੰਦਾ
<br/>
05-11-2025