20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਤਰਨ ਤਾਰਨ ਜ਼ਿਮਨੀ ਚੋਣ 'ਚ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਖ਼ਾਲਸਾ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ-ਸੇਖੂਪੁਰਾ ਯੂ.ਐੱਸ.ਏ/ਵਿਰਕ ਆਸਟ੍ਰੇਲੀਆ/ਸ਼ਹਿਰੀਆਂ ਤਲਵੰਡੀ

Ad Position 21
No active advertisement
ਅਜੀਤ ਡੈਸਕ 05-11-2025
ਚੌਂਕੀਮਾਨ, 4 ਨਵੰਬਰ (ਤੇਜਿੰਦਰ ਸਿੰਘ ਚੱਢਾ)-ਤਰਨਤਾਰਨ ਜ਼ਿਮਨੀ ਚੋਣ ਵਿਚ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਖ਼ਾਲਸਾ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ, ਜਿਸ ਕਾਰਨ ਲੋਕਾਂ ਨੇ ਹਰੇਕ ਪਾਰਟੀ ਨੂੰ ਅਜਮਾ ਕੇ ਵੇਖ ਲਿਆ ਹੈ ਤੇ ਹੁਣ ਲੋਕ ਪੰਥਕ ਸੋਚ ਰੱਖਣ ਵਾਲੇ ਤੇ ਸਿੱਖੀ ਸਿਧਾਤਾਂ 'ਤੇ ਚੱਲਣ ਵਾਲੇ ਆਗੂਆਂ ਨੂੰ ਸੂਬੇ ਦੀ ਵਾਂਗਡੋਰ ਸੌਪਣਾ ਚਾਹੁੰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਸੇਖੂਪੁਰਾ ਯੂ.ਐੱਸ.ਏ., ਯੂਥ ਆਗੂ ਜਸਵੀਰ ਸਿੰਘ ਵਿਰਕ ਆਸਟ੍ਰੇਲੀਆ ਤੇ ਯੂਥ ਆਗੂ ਅਵਨਿੰਦਰ ਸਿੰਘ ਗੋਲਡੀ ਸ਼ਹਿਰੀਆਂ ਤਲਵੰਡੀ ਨੇ ਕੀਤਾ ਤੇ ਕਿਹਾ ਕਿ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਰਗੇ ਨਿੱਧੜਕ ਆਗੂ ਭਾਈ ਮਨਦੀਪ ਸਿੰਘ ਖ਼ਾਲਸਾ ਦੇ ਚੋਣ ਪ੍ਰਚਾਰ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਜੀ.ਟੀ.ਬੀ. ਨੈਸ਼ਨਲ ਕਾਲਜ ਦਾਖਾ ਵਿਖੇ ਨਵੰਬਰ ਮਹੀਨਾ ਨੂੰ ਕਿਤਾਬ ਦਾਨ ਮਹੀਨੇ ਵਜੋਂ ਮਨਾਉਣ ਦੀ ਸ਼ੁਰੂਆਤ ਅਗਲੀ ਖ਼ਬਰ ਪੁੜੈਣ ਵੱਡਾ ਗੁਰਦੁਆਰਾ ਸਾਹਿਬ ਵਿਖੇ ਸਵ: ਪਰਮਜੀਤ ਕੌਰ ਬੋਪਾਰਾਏ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ
Ad Position 24