12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸੰਤ ਆਤਮਾ ਸਿੰਘ ਟੂਸੇ ਵਾਲਿਆਂ ਦੇ ਸਾਲਾਨਾ ਬਰਸੀ ਸਮਾਗਮ ਅੱਜ ਤੋਂ

Ad Position 21
No active advertisement
ਅਜੀਤ ਡੈਸਕ 22-11-2025
ਗੁਰੂਸਰ ਸੁਧਾਰ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਟੂਸਾ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ 108 ਸੰਤ ਆਤਮਾ ਸਿੰਘ ਜੀ ਟੂਸੇ ਵਾਲਿਆਂ ਦੇ ਸਾਲਾਨਾ ਬਰਸੀ ਸਬੰਧੀ ਸਮਾਗਮ ਅੱਜ 22 ਨਵੰਬਰ ਤੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਸ਼ੁਰੂ ਹੋਣਗੇ | ਪ੍ਰਬੰਧਕਾਂ ਅਨੁਸਾਰ 41ਵੀਂ ਬਰਸੀ ਸਮਾਗਮ ਦੌਰਾਨ ਅੱਜ ਅਤੇ ਕੱਲ੍ਹ 23 ਨਵੰਬਰ ਨੂੰ ਸਵੇਰੇ ਦਸ ਵਜੇ ਤੋਂ ਦੁਪਹਿਰ ਦੋ ਵਜੇ ਤੱਕ ਢਾਡੀ ਦਰਬਾਰ ਸਜਾਏ ਜਾਣਗੇ | 24 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਪਹੁੰਚਣ ਵਾਲੇ ਸੰਤ ਮਹਾਂਪੁਰਸ਼ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਹਰਬੰਸਪੁਰਾ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ,ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਭਾਜਪਾ ਦੀ ਮੰਡੀ ਮੁੱਲਾਂਪੁਰ 'ਚ ਇਕੱਤਰਤਾ
Ad Position 24