11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸਰਪੰਚ ਡਾ. ਬਲਜੀਤ ਸਿੰਘ ਸਹਿਬਾਜ਼ਪੁਰਾ ਨਾਲ ਮਾਤਾ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 22-11-2025
ਰਾਏਕੋਟ, 21 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਸਹਿਬਾਜ਼ਪੁਰਾ ਦੇ ਸਰਪੰਚ ਡਾ: ਬਲਜੀਤ ਸਿੰਘ ਉੱਪਲ ਸਹਿਬਾਜਪੁਰਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਗੁਰਮੇਲ ਕੌਰ ਉੱਪਲ (83) ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਸ਼੍ਰੋਮਣੀ ਅਕਾਲੀ ਦਲ, ਬਿਕਰਮਜੀਤ ਸਿੰਘ ਖ਼ਾਲਸਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਹਲਕਾ ਇੰਚਾਰਜ ਕਾਂਗਰਸ ਕਾਮਿਲ ਅਮਰ ਸਿੰਘ, ਸ਼੍ਰੋ.ਅ.ਦਲ ਦੇ ਸ਼ਹਿਰੀ ਪ੍ਰਧਾਨ ਅਮਨਦੀਪ ਸਿੰਘ ਗਿੱਲ, ਚੇਅਰਮੈਨ ਅਮਰਜੀਤ ਸਿੰਘ ਸਹਿਬਾਜਪੁਰਾ, ਗੁਰਮਿੰਦਰ ਸਿੰਘ ਤੂਰ ਚੇਅਰਮੈਨ ਮਾਰਕੀਟ ਕਮੇਟੀ, ਡਾ: ਹਰਪਾਲ ਸਿੰਘ ਗਰੇਵਾਲ, ਡਾ: ਅਸ਼ੋਕ ਸ਼ਰਮਾ, ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਮਨਪ੍ਰੀਤ ਸਿੰਘ ਤਲਵੰਡੀ, ਜਥੇਦਾਰ ਗੁਰਮੇਲ ਸਿੰਘ ਆਂਡਲੂ, ਜਗਤਾਰ ਸਿੰਘ ਭੈਣੀ ਬੜਿੰਗਾਂ, ਬੀ.ਡੀ.ਪੀ.ਓ. ਮਨਦੀਪ ਸਿੰਘ, ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਆੜ੍ਹਤੀਆਂ ਸੁਰੇਸ਼ ਗਰਗ, ਜਗਦੇਵ ਸਿੰਘ ਤਾਜਪੁਰ, ਸਰਪੰਚ ਸੁਖਵਿੰਦਰ ਸਿੰਘ ਰਾਜ਼ੀ ਰਾਜਗੜ੍ਹ, ਸਰਪੰਚ ਕੁਲਦੀਪ ਸਿੰਘ ਕੱਦੂ ਜੌਹਲਾਂ, ਸਾਬਕਾ ਸਰਪੰਚ ਦਰਸ਼ਨ ਸਿੰਘ ਮਾਨ ਸਹਿਬਾਜ਼ਪੁਰਾ, ਸਾਬਕਾ ਸਰਪੰਚ ਸਵਰਨ ਸਿੰਘ ਸਹਿਬਾਜ਼ਪੁਰਾ, ਗੁਰਮਨਪ੍ਰੀਤ ਸਿੰਘ ਗੋਲਡੀ ਸਹਿਬਾਜ਼ਪੁਰਾ ਸਾਬਕਾ ਮੈਂਬਰ ਬਲਾਕ ਸੰਮਤੀ, ਲਖਵੀਰ ਸਿੰਘ ਉੱਪਲ, ਮੁਖਤਿਆਰ ਸਿੰਘ ਉੱਪਲ, ਸਰਪੰਚ ਜਗਜੀਤ ਸਿੰਘ ਗੋਬਿੰਦਗੜ, ਸਰਪੰਚ ਪਿ੍ਤਪਾਲ ਸਿੰਘ ਜੇਪੀ ਜਲਾਲਦੀਵਾਲ, ਸਰਪੰਚ ਗੁਰਦੀਪ ਸਿੰਘ ਕੁਤਬਾ, ਅਜਮੇਰ ਸਿੰਘ ਉੱਪਲ, ਪ੍ਰਧਾਨ ਜਗਸੀਰ ਸਿੰਘ ਗਰੇਵਾਲ, ਜਗਸੀਰ ਸਿੰਘ ਉੱਪਲ, ਪੰਚ ਜਰਨੈਲ ਸਿੰਘ, ਪੰਚ ਕੁਲਵੰਲ ਸਿੰਘ, ਪੰਚ ਹਰਜੀਤ ਸਿੰਘ, ਪੰਚ ਜੱਸੀ ਰਾਜਾ, ਪੰਚ ਸਵਰਨ ਸਿੰਘ, ਪੰਚ ਕੇਵਲ ਸਿੰਘ, ਪੰਚ ਲਖਵੀਰ ਸਿੰਘ, ਪੰਚ ਸ਼ਿਵਲਾਲ ਸਿੰਘ, ਪੰਚ ਪਰਮਜੀਤ ਸਿੰਘ, ਰਘਵੀਰ ਸਿੰਘ, ਕੈਪਟਨ ਬਚਿੱਤਰ ਸਿੰਘ, ਕੈਪਟਨ ਜਗਰੂਪ ਸਿੰਘ, ਪਰਮਿੰਦਰ ਸਿੰਘ ਕੈਲਾ, ਰਣਜੀਤ ਸਿੰਘ ਰਾਏ, ਐਪਲ ਸਿੰਘ, ਪ੍ਰਧਾਨ ਵੇਰਕਾ ਡੇਅਰੀ ਸੁਖਵਿੰਦਰ ਸਿੰਘ, ਰਾਜਵਿੰਦਰ ਸਿੰਘ, ਫੌਜੀ ਕੁਲਵੰਤ ਸਿੰਘ, ਸੁਖਵੀਰ ਸਿੰਘ ਆਦਿ ਵਲੋਂ ਡਾ: ਬਲਜੀਤ ਸਿੰਘ ਉੱਪਲ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨੌਵੇਂ ਗੁਰੂ ਸਾਹਿਬ ਦੀ ਕੁਰਬਾਨੀ ਨੂੰ ਸਮਰਪਿਤ ਧਾਰਮਿਕ ਗੀਤ 23 ਨੂੰ ਅਗਲੀ ਖ਼ਬਰ 'ਸੱਤਾਧਾਰੀ ਧਿਰ ਚੋਣਾਂ ਜਿੱਤਣ ਲਈ ਗਲਤ ਹੱਥਕੰਡੇ ਵਰਤਣ ਦੇ ਰਾਹ ਤੁਰੀ'
Ad Position 24