ਮੁੱਲਾਂਪੁਰ-ਦਾਖਾ, 21 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਊਟਸ ਦੀ ਲੁਧਿਆਣਾ ਬ੍ਰਾਂਚ ਅੰਦਰ ਇੰਮੀਗ੍ਰੇਸ਼ਨ ਨਾਲ ਸਬੰਧਿਤ ਮਾਮਲਿਆਂ ਵਿਚ ਸਹਾਇਤਾ ਅਤੇ ਆਈਲੈਟਸ ਕੋਚਿੰਗ ਦੇ ਨਾਲ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਲਈ ਅਪਲਾਈ ਫਾਈਲਾਂ ਦੇ ਬੜੇ ਸਾਰਥਿਕ ਸਿੱਟੇ ਨਿਕਲ ਰਹੇ ਹਨ | ਵਿਦੇਸ਼ ਅਪਲਾਈ ਕੈਟਗਿਰੀਆਂ ਦੀਆਂ ਕਈ-ਕਈ ਵਾਰ ਰਫਿਊਜ਼ ਫਾਈਲਾਂ ਦੀ ਗੁਰਮਿਲਾਪ ਸਿੰਘ ਡੱਲਾ ਵਲੋਂ ਖੁਦ ਸਟੱਡੀ ਕਰਕੇ ਮੁੜ ਅਪਲਾਈ ਕਰਨ ਵਾਲਿਆਂ ਦੀ ਵੀਜ਼ਾ ਦਰ ਵਧ ਰਹੀ ਹੈ | ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਰਾਹੀਂ ਵਿਦੇਸ਼ ਫਾਈਲ ਅਪਲਾਈ ਸਮੇਂ ਇੰਮੀਗ੍ਰੇਸ਼ਨ ਸੇਵਾਵਾਂ ਦਾ ਲਾਭ ਲੈਣ ਵਾਲੇ ਗੌਰੀਸ਼ ਲੁਧਿਆਣਾ ਨੂੰ ਕੈਨੇਡਾ ਦਾ ਵਿਜ਼ਟਰ ਵੀਜ਼ਾ ਕੁਝ ਹੀ ਦਿਨਾਂ ਵਿਚ ਮਿਲ ਗਿਆ | ਜ਼ਿਕਰਯੋਗ ਹੈ ਕਿ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਵਿਚ ਇੰਮੀਗ੍ਰੇਸ਼ਨ ਦੀਆਂ ਸ਼ਾਨਦਾਰ ਸੇਵਾਵਾਂ ਕਰਕੇ ਵਿਜ਼ਟਰ ਵੀਜ਼ਾ, ਵਰਕ ਪਰਮਿਟ ਵੀਜ਼ਾ ਫਾਈਲਾਂ ਦੀ ਤਿਆਰੀ ਲਈ ਵਿਦੇਸ਼ ਜਾਣ ਦੇ ਚਾਹਵਾਨ ਮੈਕਰੋ ਗਲੋਬਲ ਦਾ ਰੁਖ ਕਰ ਰਹੇ ਹਨ | ਮੈਕਰੋ ਗਲੋਬਲ ਵੱਖੋ-ਵੱਖ ਬ੍ਰਾਂਚਾਂ ਵਿਚ ਇੰਮੀਗ੍ਰੇਸ਼ਨ ਫਾਈਲ ਲਈ ਅਮਲੇ-ਫੈਲੇ ਦਾ ਆਪਸੀ ਤਾਲਮੇਲ ਅਤੇ ਕੰਮ 'ਤੇ ਕੇਂਦਰਿਤ ਧਿਆਨ ਸਦਕਾ ਅੱਜ ਮੈਕਰੋ ਗਲੋਬਲ ਦੇਸ਼-ਵਿਦੇਸ਼ ਵਿਚ ਵੱਖਰੀ ਪਹਿਚਾਣ ਬਣਾਈ ਬੈਠਾ ਹੈ |