10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਖ਼ਤਰਨਾਕ ਲੁਟੇਰਾ ਗਰੋਹ ਦਾ ਸਰਗਨਾ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਲੁਧਿਆਣਾ, 22 ਨਵੰਬਰ (ਆਹੂਜਾ)-ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਸਰਗਨੇ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 5 ਮੋਬਾਈਲ ਬਰਾਮਦ ਕੀਤੇ ਹਨ | ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਅਕਸ਼ੇ ਲਾਲ ਵਾਸੀ ਚੇਤ ਸਿੰਘ ਨਗਰ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 5 ਮੋਬਾਈਲ ਬਰਾਮਦ ਕੀਤੇ ਹਨ, ਜੋ ਕਿ ਉਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਖੋਹ ਕੀਤੇ ਸਨ | ਇਸ ਤੋਂ ਇਲਾਵਾ ਪੁਲਿਸ ਨੇ ਇਕ ਮੋਟਰਸਾਈਕਲ ਵੀ ਉਸ ਦੇ ਕਬਜ਼ੇ ਵਿਚੋਂ ਬਰਾਮਦ ਕੀਤਾ ਹੈ |


Ad Position 22
No active advertisement
ਪਿਛਲੀ ਖ਼ਬਰ ਮਨਪ੍ਰੀਤ ਕੌਰ 18ਵੀਂ ਜੀ. ਐਫ. ਆਈ. ਜੂਨੀਅਰ ਨੈਸ਼ਨਲ ਗਰੈਪਲਿੰਗ ਚੈਂਪੀਅਨਸ਼ਿਪ ਵਿਚ ਸੋਨ ਤੇ ਚਾਂਦੀ ਦੇ ਤਗਮੇ ਜਿੱਤਣ ਲਈ... ਅਗਲੀ ਖ਼ਬਰ ਮੁੱਲਾਂਪੁਰ ਗੁਰਦੁਆਰਾ ਮੁਸ਼ਕਿਆਣਾ ਸਾਹਿਬ ਵਿਖੇ ਸ਼ਹੀਦ ਸਿੰਘ-ਸਿੰਘਣੀਆਂ ਦੀ ਯਾਦ 'ਚ ਸਮਾਗਮ 6 ਤੋਂ
Ad Position 24