01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪਿੰਡ ਮੰਡਿਆਲਾ ਖ਼ੁਰਦ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

Ad Position 21
No active advertisement
ਅਜੀਤ ਡੈਸਕ 24-11-2025
ਬੀਜਾ, 23 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)- ਪਿੰਡ ਮੰਡਿਆਲਾ ਖ਼ੁਰਦ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ | ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਸਮੂਹ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਕੀਰਤਨ ਦਰਬਾਰ ਸਜਾਏ ਗਏ | ਜਿਸ ਵਿਚ ਰਾਗੀ ਭਾਈ ਉੰਕਾਰ ਸਿੱਖ ਰੁਪਾਲੋੰ ਦੇ ਜਥੇ ਵੱਲੋਂ ਕੀਰਤਨ ਕੀਤਾ | ਇਸ ਮੌਕੇ 'ਤੇ ਹਰਦੀਪ ਸਿੰਘ, ਹਰਦੀਪ ਸਿੰਘ ਭੁੱਲਰ, ਪ੍ਰਧਾਨ ਗੁਰਬਖ਼ਸ਼ ਸਿੰਘ, ਸਾਬਕਾ ਡੀ. ਐਸ. ਪੀ. ਪਿ੍ਤਪਾਲ ਸਿੰਘ, ਪਰਗਟ ਸਿੰਘ, ਸਤਨਾਮ ਸਿੰਘ, ਸਤਵੰਤ ਸਿੰਘ, ਬਲਵੀਰ ਸਿੰਘ, ਹਰਬੰਸ ਸਿੰਘ, ਇਕਬਾਲ ਸਿੰਘ, ਥਾਣੇਦਾਰ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 1 ਦੇ 30 ਤੋਂ ਵੱਧ ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਅਕਾਲੀ ਦਲ 'ਚ ਸ਼ਾਮਿਲ ਅਗਲੀ ਖ਼ਬਰ ਚੇਅਰਮੈਨ ਟਿੱਲੂ ਅਤੇ ਬੀਬੀ ਪੰਧੇਰ ਵਲੋਂ ਸਮੁੱਚੀ ਮਾਨਵਤਾ ਨੂੰ ਸ਼ਹੀਦੀ ਸਮਾਗਮਾਂ ਵਿਚ ਸ਼ਿਰਕਤ ਕਰਨ ਦੀ ਅਪੀਲ
Ad Position 24