28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਮਾਨਵਤਾ ਲਈ ਸੀ-ਇਯਾਲੀ

Ad Position 21
No active advertisement
ਅਜੀਤ ਡੈਸਕ 25-11-2025
ਮੁੱਲਾਂਪੁਰ-ਦਾਖਾ, 24 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸ਼ਰਧਾ ਅਰਪਣ ਕਰਦਿਆਂ ਐੱਮ.ਐੱਲ.ਏ. ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਇਕ ਧਰਮ ਲਈ ਹੀ ਨਹੀਂ, ਸਗੋਂ ਸਮੁੱਚੀ ਮਾਨਵਤਾ ਲਈ ਸੀ | ਐੱਮ.ਐੱਲ.ਏ. ਇਯਾਲੀ ਨੇ ਕਿਹਾ ਕਿ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਸਾਰੇ ਵਰਗਾਂ ਲਈ ਪ੍ਰੇਰਨਾ ਸਰੋਤ ਹੈ | ਇਯਾਲੀ ਨੇ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਪੁਰਬ ਦੇ ਮੌਕੇ 'ਤੇ ਸ਼ਰਧਾਂਜਲੀ ਭੇਟ ਕੀਤੀ |
Ad Position 22
No active advertisement
ਪਿਛਲੀ ਖ਼ਬਰ ਕਿਰਨ ਉਬਰਾਏ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਲੜਕੀ ਨੇ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸ ਕੇ ਨੌਜਵਾਨ ਨਾਲ 50 ਹਜ਼ਾਰ ਦੀ ਠੱਗੀ ਮਾਰੀ
Ad Position 24