15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਰਾਏਕੋਟ ਸ਼ਹਿਰ ਵਿਚ ਦੋ ਦਿਨ ਲਈ ਰਹੇਗਾ ਪਾਵਰਕੱਟ

Ad Position 21
No active advertisement
ਅਜੀਤ ਡੈਸਕ 06-12-2025
ਰਾਏਕੋਟ, 5 ਦਸੰਬਰ (ਸੁਸ਼ੀਲ)-ਪਾਵਰਕਾਮ ਰਾਏਕੋਟ ਵਲੋਂ ਬਿਜਲੀ ਸਪਲਾਈ ਲਾਈਨਾਂ ਦੀ ਜ਼ਰੂਰੀ ਮੁਰੰਮਤ ਕਾਰਨ ਰਾਏਕੋਟ 66 ਕੇ.ਵੀ ਗਰਿੱਡ ਤੋਂ ਚੱਲਦੇ ਰਾਏਕੋਟ ਸ਼ਹਿਰੀ ਕੈਟਾਗਰੀ- 1 ਫੀਡਰ ਤੋਂ ਚੱਲਣ ਵਾਲੀ ਬਿਜਲੀ ਸਪਲਾਈ 6 ਅਤੇ 7 ਦਸੰਬਰ, ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰੱਖੀ ਜਾਵੇਗੀ | ਜਿਸ ਕਾਰਨ ਉਕਤ ਫੀਡਰ ਤੋਂ ਚੱਲਦੇ ਇਲਾਕੇ ਸਰਦਾਰ ਹਰੀ ਸਿੰਘ ਨਲਵਾ ਚੌਂਕ ਤੋਂ ਤਲਵੰਡੀ ਗੇਟ, ਨਗਰ ਕੌਂਸਲ ਤੋਂ ਗੋਸ਼ਾਲਾ ਚੌਂਕ ਆਦਿ ਇਲਾਕਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ | ਇਹ ਜਾਣਕਾਰੀ ਐੱਸ.ਡੀ.ਓ. ਪਾਵਰਕਾਮ ਕੁਲਦੀਪ ਕੁਮਾਰ ਵਲੋਂ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਫੱਲੇਵਾਲ ਦਾ ਅਕਾਲੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਪਿਤ-ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਬਿਜਲੀ ਦਫ਼ਤਰਾਂ ਅੱਗੇ ਬਿਜਲੀ ਸੋਧ ਬਿੱਲ ਖ਼ਿਲਾਫ਼ ਕਿਸਾਨਾਂ ਦੇ ਸਾਂਝੇ ਧਰਨੇ 8 ਨੂੰ
Ad Position 24