ਬਾਬਾ ਮੱਘਰ ਸਿੰਘ ਦੀ 101ਵੀਂ ਬਰਸੀ ਸੰਬੰਧੀ ਦੇਹੜਕਾ ਵਿਖੇ ਚੱਲ ਰਹੇ 9 ਰੋਜ਼ਾ ਮਹਾਨ ਧਾਰਮਿਕ ਸਮਾਗਮ ਹੋਏ ਸਮਾਪਤ
ਪਿੰਡ ਦੇਹੜਕਾ ਵਿਖੇ ਬਾਬਾ ਮੱਘਰ ਸਿੰਘ ਦੀ 101ਵੀਂ ਬਰਸੀ ਸੰਬੰਧੀ ਚੱਲ ਰਹੇ 9 ਰੋਜ਼ਾ ਮਹਾਨ ਧਾਰਮਿਕ ਸਮਾਗਮਾਂ ਦੀ ਸਮਾਪਤੀ ਮੌਕੇ ਮਹਾਂਪੁਰਸ਼ ਤੇ ਬੁਲਾਰੇ ਸੰਬੋਧਨ ਦੌਰਾਨ (ਹੇਠਾਂ) ਸ਼ਖ਼ਸੀਅਤਾਂ ਦਾ ਸਨਮਾਨ ਅਤੇ ਸਮੁੱਚੀ ਸਮਾਪਤੀ ਦੌਰਾਨ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ ਦਿੱਲੀ, ਪ੍ਰਧਾਨ ਚੰਦ ਸਿੰਘ ਅਤੇ ਹੋਰ ਸੇਵਾਦਾਰ | ਤਸਵੀਰਾਂ: ਛਿੰਦਾ
<br/>
07-12-2025