26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਿੰਜਲ ਤੋਂ ਕਾਂਗਰਸੀ ਉਮੀਦਵਾਰ ਸੁਖਭਿੰਦਰ ਸਿੰਘ ਨਿੱਕਾ ਝੋਰੜਾਂ ਵਲੋਂ ਵੋਟਰਾਂ ਨੂੰ ਅਪੀਲ

Ad Position 21
No active advertisement
ਅਜੀਤ ਡੈਸਕ 08-12-2025
ਰਾਏਕੋਟ, 7 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ-15 ਬਿੰਜਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਭਿੰਦਰ ਸਿੰਘ ਨਿੱਕਾ ਝੋਰੜਾਂ (ਆੜ੍ਹਤੀਆ) ਅਤੇ ਬਲਾਕ ਸੰਮਤੀ ਜ਼ੋਨ-22 ਝੋਰੜਾਂ ਤੋਂ ਕਾਂਗਰਸੀ ਉਮੀਦਵਾਰ ਸਿਮਰਨਜੀਤ ਕੌਰ ਪਤਨੀ ਨੰਬਰਦਾਰ ਬਲਜਿੰਦਰ ਸਿੰਘ ਗਿੱਲ ਨੂੰ ਮੈਂਬਰ ਪਾਰਲੀਮੈਂਟ ਡਾ: ਅਮਰ ਸਿੰਘ ਅਤੇ ਕਾਂਗਰਸ ਦੇ ਹਲਕਾ ਇੰਚਾਰਜ ਕਾਮਿਲ ਬੋਪਾਰਾਏ ਵਲੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ | ਇਸ ਮੌਕੇ ਸੁਖਭਿੰਦਰ ਸਿੰਘ ਨਿੱਕਾ ਝੋਰੜਾਂ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਿੰਜਲ ਅਧੀਨ ਆਉਂਦੇ ਸਮੁੱਚੇ ਪਿੰਡਾਂ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਇਕ-ਇਕ ਕੀਮਤੀ ਵੋਟ ਚੋਣ ਨਿਸ਼ਾਨ 'ਹੱਥ ਪੰਜਾ' ਉੱਪਰ ਪਾ ਕੇ ਕਾਮਯਾਬ ਬਣਾਇਆ ਜਾਵੇ | ਬਲਾਕ ਸੰਮਤੀ ਜ਼ੋਨ-22 ਝੋਰੜਾਂ ਤੋਂ ਉਮੀਦਵਾਰ ਸਿਮਰਨਜੀਤ ਕੌਰ ਗਿੱਲ ਨੇ ਜ਼ੋਨ ਅਧੀਨ ਆਉਂਦੇ ਪਿੰਡ ਝੋਰੜਾਂ, ਸੱਤੋਵਾਲ ਤੇ ਜੱਟਪੁਰਾ ਦੇ ਵੋਟਰਾਂ ਨੂੰ ਵੀ ਇਕ-ਇਕ ਕੀਮਤੀ ਵੋਟ ਚੋਣ ਨਿਸ਼ਾਨ 'ਹੱਥ-ਪੰਜਾ' ਉੱਪਰ ਪਾ ਕੇ ਉਨ੍ਹਾਂ ਨੂੰ ਜਿਤਾਉਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੱਖੋਵਾਲ ਤੋਂ 'ਆਪ' ਉਮੀਦਵਾਰ ਬਲਵਿੰਦਰ ਕੌਰ ਪੰਧੇਰ ਵਲੋਂ ਚੋਣ ਪ੍ਰਚਾਰ ਤੇਜ਼ ਅਗਲੀ ਖ਼ਬਰ ਕਾਮਿਲ ਅਮਰ ਸਿੰਘ ਵਲੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬਰਾੜ ਦੇ ਹੱਕ ਵਿਚ ਨੁੱਕੜ ਮੀਟਿੰਗਾਂ
Ad Position 24