ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਮਲਕ ਦੀ ਚੋਣ ਮੁਹਿੰਮ ਨੂੰ ਨੌਜਵਾਨਾਂ ਦੇ ਸ਼ਾਮਿਲ ਹੋਣ ਨਾਲ ਮਿਲਿਆ ਬਲ
ਪਿੰਡ ਮਲਕ ਵਿਖੇ ਰਾਜਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਸ਼ਾਮਿਲ ਹੋਏ ਨੌਜਵਾਨਾਂ ਦਾ ਸਨਮਾਨ ਕਰਦੇ ਹੋਏ ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਭਾਈ ਗੁਰਚਰਨ ਸਿੰਘ ਗਰੇਵਾਲ, ਦੀਦਾਰ ਸਿੰਘ ਮਲਕ, ਚੰਦ ਸਿੰਘ ਡੱਲਾ ਤੇ ਹੋਰ | ਤਸਵੀਰ: ਭੁਪਿੰਦਰ ਸਿੰਘ ਮੁਰਲੀ
<br/>
08-12-2025