ਜਥੇਦਾਰ ਤਲਵੰਡੀ, ਖ਼ਾਲਸਾ, ਸੰਧੂ ਤੇ ਧਾਲੀਵਾਲ ਵਲੋਂ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜਿੱਤਣ ਲਈ ਵਿਆਪਕ ਯੋਜਨਾ ਤਿਆਰ
ਗੁਰੂਸਰ ਸੁਧਾਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਜ਼ੋਨਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨਾਲ ਮੀਟਿੰਗ ਦੌਰਾਨ ਜਥੇਦਾਰ ਜਗਜੀਤ ਸਿੰਘ ਤਲਵੰਡੀ, ਇੰਜੀ: ਬਿਕਰਮਜੀਤ ਸਿੰਘ ਖ਼ਾਲਸਾ, ਸ: ਬਲਵਿੰਦਰ ਸਿੰਘ ਸੰਧੂ, ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ, ਪ੍ਰਧਾਨ ਗੁਰਚੀਨ ਸਿੰਘ ਚਾਹਲ, ਮਿਹਰ ਸਿੰਘ ਧਾਲੀਵਾਲ ਤੇ ਹੋਰ | ਤਸਵੀਰ: ਬਲਵਿੰਦਰ ਸਿੰਘ ਧਾਲੀਵਾਲ
<br/>
08-12-2025