ਅੱਡਾ ਚੌਂਕੀਮਾਨ ਵਿਖੇ ਚੋਣਾਂ ਲਈ ਖੋਲੇ੍ਹ ਦਫ਼ਤਰ ਦਾ ਵੜਿੰਗ ਨੇ ਕੀਤਾ ਉਦਘਾਟਨ
ਅੱਡਾ ਚੌਂਕੀਮਾਨ ਵਿਖੇ ਕਾਂਗਰਸ ਪਾਰਟੀ ਦੇ ਦਫ਼ਤਰ ਦਾ ਉਦਘਾਟਨ ਕਰਨ ਸਮੇਂ ਐੱਮ.ਪੀ. ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਕੈਪਟਨ ਸੰਦੀਪ ਸੰਧੂ, ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਕ੍ਰਿਸ਼ਨ ਕੁਮਾਰ ਬਾਵਾ, ਚੇਅਰਮੈਨ ਕਾਕਾ ਗਰੇਵਾਲ, ਸਾਬਕਾ ਸਰਪੰਚ ਮਲਕੀਤ ਸਿੰਘ ਜੱਸੋਵਾਲ ਅਤੇ ਹੋਰ | ਤਸਵੀਰ: ਤੇਜਿੰਦਰ ਸਿੰਘ ਚੱਢਾ
<br/>
08-12-2025