26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਹਲਕਾ ਰਾਏਕੋਟ ਦੇ ਸੰਮਤੀ ਜ਼ੋਨ ਰਛੀਨ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਜੇਤੂ

Ad Position 21
No active advertisement
ਅਜੀਤ ਡੈਸਕ 18-12-2025
ਰਾਏਕੋਟ, 17 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ ਦੇ ਬਲਾਕ ਸੰਮਤੀ ਜ਼ੋਨ-13 ਰਛੀਨ (ਰਿਜ਼ਰਵ) ਤੋਂ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਹਰਬੰਸ ਸਿੰਘ ਨੇ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਅਵਤਾਰ ਸਿੰਘ ਨੂੰ 69 ਵੋਟਾਂ ਨਾਲ ਹਰਾ ਕੇ ਸੀਟ ਅਕਾਲੀ ਦਲ ਦੀ ਝੋਲੀ ਪਾਈ | ਕੁੱਲ ਪੋਲਿੰਗ ਹੋਈਆਂ ਵੋਟਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਬੰਸ ਸਿੰਘ ਨੂੰ 1040 ਵੋਟਾਂ, ਕਾਂਗਰਸ ਦੇ ਅਵਤਾਰ ਸਿੰਘ ਨੂੰ 971 ਵੋਟਾਂ, 'ਆਪ' ਦੇ ਗੁਰਵਿੰਦਰ ਸਿੰਘ ਨੂੰ 522 ਅਤੇ ਬਸਪਾ ਦੇ ਹਰਗੋਬਿੰਦ ਸਿੰਘ ਨੂੰ 67 ਵੋਟਾਂ ਹਾਸਲ ਹੋਈਆਂ | ਆਪਣੀ ਜਿੱਤ ਦਾ ਸਿਹਰਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦਿੰਦੇ ਹੋਏ ਹਰਬੰਸ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਜਿੱਤ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹਲਕੇ ਵਿਚ ਆਪਣੀ ਜਿੱਤ ਦਾ ਮੁੱਢ ਬੰਨ੍ਹਣ ਵਿਚ ਅਹਿਮ ਭੂਮਿਕਾ ਮਿਲੇਗੀ |
Ad Position 22
No active advertisement
ਪਿਛਲੀ ਖ਼ਬਰ ਮਾਣੂੰਕੇ ਜ਼ੋਨ ਤੋਂ 'ਆਪ' ਦੇ ਪਰਮਿੰਦਰ ਸਿੰਘ ਭਾਂਬੜ ਨੇ ਵੱਡੀ ਲੀਡ ਨਾਲ ਬਲਾਕ ਸੰਮਤੀ ਚੋਣ ਜਿੱਤੀ ਅਗਲੀ ਖ਼ਬਰ ਅਕਾਲੀ ਦਲ ਅਤੇ ਕਾਂਗਰਸ ਦੇ ਇਕ ਧੜੇ੍ਹ ਦੇ ਹਮਾਇਤੀ ਆਜ਼ਾਦ ਉਮੀਦਵਾਰ ਜਗਦੀਸ਼ ਕੁਮਾਰ ਨੇ ਜ਼ੋਨ ਗਿੱਦੜਵਿੰਡੀ ਤੋਂ ਕੀਤੀ ਜਿ...
Ad Position 24