26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਮਾਣੂੰਕੇ ਜ਼ੋਨ ਤੋਂ 'ਆਪ' ਦੇ ਪਰਮਿੰਦਰ ਸਿੰਘ ਭਾਂਬੜ ਨੇ ਵੱਡੀ ਲੀਡ ਨਾਲ ਬਲਾਕ ਸੰਮਤੀ ਚੋਣ ਜਿੱਤੀ

Ad Position 21
No active advertisement
ਅਜੀਤ ਡੈਸਕ 18-12-2025
ਹਠੂਰ, 17 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਬਲਾਕ ਸੰਮਤੀ ਜ਼ੋਨ ਮਾਣੂੰਕੇ ਤੋਂ ਸੱਤ੍ਹਾਧਾਰੀ ਪਾਰਟੀ 'ਆਪ' ਦੇ ਨੌਜਵਾਨ ਉਮੀਦਵਾਰ ਪਰਮਿੰਦਰ ਸਿੰਘ ਭਾਂਬੜ ਨੇ ਵੱਡੀ ਲੀਡ ਨਾਲ ਵਿਰੋਧੀਆਂ ਨੂੰ ਹਰਾ ਕੇ ਸ਼ਾਨਦਾਰ ਢੰਗ ਨਾਲ ਚੋਣ ਜਿੱਤ ਲਈ ਹੈ | ਪਰਮਿੰਦਰ ਸਿੰਘ ਭਾਂਬੜ ਦੇ ਪਿਤਾ ਸਵਰਗੀ ਨਿਰਮਲ ਸਿੰਘ ਸੰਧੂ ਵੀ ਸਮਾਜ ਸੇਵੀ ਅਤੇ ਸਾਬਕਾ ਪੰਚਾਇਤ ਮੈਂਬਰ ਸਨ | ਜ਼ਿਕਰਯੋਗ ਹੈ ਕਿ ਸਾਬਕਾ ਸਰਪੰਚ ਸਵਰਗੀ ਬੂਟਾ ਸਿੰਘ ਸੰਧੂ ਦੇ ਸਪੁੱਤਰ ਬਲਦੇਵ ਸਿੰਘ ਸੰਧੂ ਪ੍ਰਧਾਨ ਟਰੱਕ ਯੂਨੀਅਨ ਦਾ ਵੱਡਾ ਸਮਰਥਨ ਸੀ | ਪ੍ਰਧਾਨ ਬਲਦੇਵ ਸਿੰਘ ਸੰਧੂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਿੰਡ ਦੇ ਲੋਕਾਂ ਦਾ ਦਿਲੋਂ ਧੰਨਵਾਦ ਕਰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਲੀਲਾਂ ਮੇਘ ਸਿੰਘ ਸੰਮਤੀ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਸਤਪਾਲ ਕੌਰ ਗਰੇਵਾਲ 360 ਵੋਟਾਂ ਦੀ ਵੱਡੀ ਲੀਡ ਨਾਲ... ਅਗਲੀ ਖ਼ਬਰ ਹਲਕਾ ਰਾਏਕੋਟ ਦੇ ਸੰਮਤੀ ਜ਼ੋਨ ਰਛੀਨ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਜੇਤੂ
Ad Position 24