26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਹਠੂਰ ਤੋਂ 'ਆਪ' ਦੇ ਬਲਾਕ ਸੰਮਤੀ ਉਮੀਦਵਾਰ ਪ੍ਰਮਿੰਦਰ ਸਿੰਘ ਹਠੂਰ ਜੇਤੂ ਰਹੇ

Ad Position 21
No active advertisement
ਅਜੀਤ ਡੈਸਕ 18-12-2025
ਹਠੂਰ, 17 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਬਲਾਕ ਸੰਮਤੀ ਜ਼ੋਨ ਹਠੂਰ ਤੋਂ ਆਮ ਆਦਮੀ ਪਾਰਟੀ ਦੇ ਨੌਜਵਾਨ ਉਮੀਦਵਾਰ ਪ੍ਰਮਿੰਦਰ ਸਿੰਘ ਹਠੂਰ ਚੋਣ ਜਿੱਤ ਗਏ ਹਨ | ਉਨ੍ਹਾਂ ਨੇ ਆਪਣੇ ਵਿਰੋਧੀ ਉਮੀਦਵਾਰਾਂ ਨੂੰ 317 ਵੋਟਾਂ ਦੇ ਫਰਕ ਨਾਲ ਹਰਾਇਆ ਹੈ | ਜ਼ਿਕਰਯੋਗ ਹੈ ਕਿ ਪ੍ਰਮਿੰਦਰ ਸਿੰਘ ਹਠੂਰ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਨੌਜਵਾਨ ਹੈ | ਉਸ ਦੇ ਨਿਮਰਤਾ ਭਰੇ ਵਿਵਹਾਰ ਕਾਰਨ ਹੀ ਉਸ ਨੂੰ ਹਠੂਰ ਬਲਾਕ ਸੰਮਤੀ ਜ਼ੋਨ (ਹਠੂਰ, ਬੁਰਜ਼ ਕੁਲਾਰਾ) ਤੋਂ ਜਿੱਤ ਪ੍ਰਾਪਤ ਹੋਈ ਹੈ | ਇੱਥੋਂ ਅਕਾਲੀ ਦਲ ਦੇ ਕੇਵਲ ਸਿੰਘ ਅਤੇ ਕਾਂਗਰਸ ਦੇ ਰਣਜੋਧ ਸਿੰਘ ਉਮੀਦਵਾਰ ਸਨ, ਜੋ ਚੋਣ ਹਾਰ ਗਏ |
Ad Position 22
No active advertisement
ਪਿਛਲੀ ਖ਼ਬਰ ਮੱਲ੍ਹਾ ਜ਼ੋਨ ਤੋਂ ਬਲਾਕ ਸੰਮਤੀ ਸੀਟ ਅਕਾਲੀ ਦਲ ਦੀ ਬੀਬੀ ਅਮਰਜੀਤ ਕੌਰ ਦੇਹੜਕਾ ਨੇ 26 ਵੋਟਾਂ ਨਾਲ ਜਿੱਤੀ ਅਗਲੀ ਖ਼ਬਰ ਸੰਮਤੀ ਜ਼ੋਨ ਸਿੱਧਵਾਂ ਬੇਟ ਤੋਂ 'ਆਪ' ਉਮੀਦਵਾਰ ਪਰਮਿੰਦਰ ਸਿੰਘ ਸਿੱਧੂ 327 ਵੋਟਾਂ ਦੇ ਫਰਕ ਨਾਲ ਜੇਤੂ
Ad Position 24