26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਐਤੀਆਣਾ ਬਲਾਕ ਸੰਮਤੀ ਜ਼ੋਨ ਤੋਂ 'ਆਪ' ਦੀ ਉਮੀਦਵਾਰ ਸੁਖਵਿੰਦਰ ਕੌਰ 97 ਵੋਟਾਂ ਨਾਲ ਜੇਤੂ

Ad Position 21
No active advertisement
ਅਜੀਤ ਡੈਸਕ 18-12-2025
ਹਲਵਾਰਾ, 17 ਦਸੰਬਰ (ਮਨਦੀਪ ਸਿੰਘ ਉੱਭੀ)-ਬਲਾਕ ਸੰਮਤੀ ਜ਼ੋਨ ਐਤੀਆਣਾ ਤੋਂ ਆਮ ਆਦਮੀ ਪਾਰਟੀ ਦੀ ਬੀਬੀ ਸੁਖਵਿੰਦਰ ਕੌਰ ਨੇ 1042 ਵੋਟ ਹਾਸਲ ਕੀਤੇ ਜਦਕਿ ਬੀਬੀ ਪਰਮਜੀਤ ਕੌਰ ਕਾਂਗਰਸ ਨੂੰ 945 ਵੋਟਾਂ ਮਿਲੀਆਂ | 'ਆਪ' ਪਾਰਟੀ ਦੀ ਸੁਖਵਿੰਦਰ ਕੌਰ 97 ਵੋਟਾਂ ਨਾਲ ਜੇਤੂ ਰਹੀ | ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ, ਬਲਾਕ ਪ੍ਰਧਾਨ ਰਮੇਸ਼ ਜੈਨ, ਯੂਥ ਪ੍ਰਧਾਨ ਹਰਸ਼ ਜੈਨ, ਸਾਬਕਾ ਸਰਪੰਚ ਲਖਵੀਰ ਸਿੰਘ ਐਤੀਆਣਾ, ਸਾਬਕਾ ਸਰਪੰਚ ਨਿਰਮਲ ਸਿੰਘ ਗੋਪੀ ਰਾਜੋਆਣਾ ਨੇ 'ਆਪ' ਉਮੀਦਵਾਰ ਨੂੰ ਬਲਾਕ ਸੰਮਤੀ ਚੋਣ ਜਿੱਤਣ 'ਤੇ ਵਧਾਈਆਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਹੰਬੜਾਂ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਮਤੀ ਉਮੀਦਵਾਰ ਕਾਰਜ ਬਾਠ ਦੇ ਚੋਣ ਜਿੱਤਣ ਨਾਲ ਪਿੰਡ 'ਚ ਖੁਸ਼ੀ ਦੀ ਲਹਿਰ... ਅਗਲੀ ਖ਼ਬਰ ਰਾਏਕੋਟ ਦੇ ਸੰਮਤੀ ਜ਼ੋਨ ਹਲਵਾਰਾ ਤੋਂ ਕਾਂਗਰਸ ਦੀ ਉਮੀਦਵਾਰ ਕਿਰਨਜੀਤ ਕੌਰ ਜੇਤੂ ਬਣੀ
Ad Position 24