ਵਾਇਰਲ ਆਡੀਓ ਤੋਂ ਬਾਅਦ ਭਾਜਪਾ ਨੇਤਾ ਖ਼ਿਲਾਫ਼ ਖੰਨਾ ਵਿਚ ਪ੍ਰਦਰਸ਼ਨ
ਅਜੀਤ ਡੈਸਕ
18-12-2025
ਦੂਜੇ ਪਾਸੇ, ਇਸ ਬਾਰੇ ਸ਼ਿਕਾਇਤ ਕਰਨ ਵਾਲੇ ਵਿਅਕਤੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਵਿਰੋਧ ਪ੍ਰਦਰਸ਼ਨ ਬਾਰੇ ਸੋਸ਼ਲ ਮੀਡੀਆ ਰਾਹੀਂ ਹੀ ਪਤਾ ਲੱਗਾ | ਉਨ੍ਹਾਂ ਸਪਸ਼ਟ ਕੀਤਾ ਕਿ ਉਨ੍ਹਾਂ ਨੇ ਪ੍ਰਦਰਸ਼ਨ ਵਿੱਚ ਹਿੱਸਾ ਨਹੀਂ ਲਿਆ, ਪਰ ਉਨ੍ਹਾਂ ਨੇ ਪੂਰੇ ਮਾਮਲੇ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸ ਦੌਰਾਨ, ਭਾਜਪਾ ਜ਼ਿਲ੍ਹਾ ਪ੍ਰਧਾਨ ਇਸ 'ਤੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ |
ਵਾਇਰਲ ਵੌਇਸ ਰਿਕਾਰਡਿੰਗ ਦੀ ਪ੍ਰਮਾਣਿਕਤਾ ਨੂੰ ਲੈ ਕੇ ਸ਼ਹਿਰ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਹਨ ਕਿ ਇਹ ਅਸਲੀ ਹੈ ਜਾਂ ਨਹੀਂ |