26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਜ਼ਿਲ੍ਹਾ ਪ੍ਰੀਸ਼ਦ ਕਦੋਂ ਜ਼ੋਨ ਤੋਂ ਕਾਂਗਰਸ ਦੇ ਗੁਰਵਿੰਦਰ ਸਿੰਘ ਗਿੱਲ ਜੇਤੂ ਰਹੇ

Ad Position 21
No active advertisement
ਅਜੀਤ ਡੈਸਕ 18-12-2025
ਦੋਰਾਹਾ, 17 ਦਸੰਬਰ (ਮਨਜੀਤ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਕਦੋਂ ਜੋਨ ਦੇ ਚੋਣ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਨੇ ਚੋਣ ਜਿੱਤਣ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਅਨੁਸਾਰ ਇਸ ਜੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਵਿੰਦਰ ਸਿੰਘ ਗਿੱਲ ਨੇ 13156 ਵੋਟਾਂ ਪ੍ਰਾਪਤ ਕਰਕੇ ਜਿੱਤ ਦਰਜ ਕੀਤੀ ਹੈ | ਜਦੇਕ ਆਪ ਦੇ ਅਭੈ ਸਿੰਘ ਬੈਂਸ ਨੂੰ 12164 ਵੋਟਾਂ ਪ੍ਰਾਪਤ ਹੋਈਆਂ | ਇਸ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਬਲਦੇਵ ਸਿੰਘ ਦੋਬੁਰਜੀ ਨੂੰ 9484 ਵੋਟਾਂ ਨਾਲ ਤੀਸਰੇ ਸਥਾਨ 'ਤੇ ਰਹੇ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਵਰਕਰਾਂ ਨੇ ਯਾਦੂ ਦੀ ਅਗਵਾਈ ਵਿਚ ਧਰਨਾ ਲਗਾਇਆ ਅਗਲੀ ਖ਼ਬਰ ਵੋਟਾਂ ਦੀ ਗਿਣਤੀ ਦੌਰਾਨ ਪੁਲਿਸ ਵਲੋਂ ਅਕਾਲੀ ਆਗੂ ਯਾਦੂ ਨੂੰ ਹਿਰਾਸਤ ਵਿਚ ਲੈਣ 'ਤੇ ਵਰਕਰਾਂ ਨੇ ਨੈਸ਼ਨਲ ਹਾਈਵੇ ਖੰਨਾ ਵ...
Ad Position 24