21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਮਨਜੀਤ ਸਿੰਘ ਰਾਏਕੋਟ ਵਲੋਂ ਵੋਟਰਾਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 19-12-2025
ਗੁਰੂਸਰ ਸੁਧਾਰ, 18 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੁਧਾਰ ਤੋਂ ਆਮ ਆਦਮੀ ਪਾਰਟੀ ਤਰਫ਼ੋਂ ਚੋਣ ਲੜਨ ਵਾਲੇ ਸ: ਮਨਜੀਤ ਸਿੰਘ ਰਾਏਕੋਟ ਨੇ ਜ਼ੋਨ ਸੁਧਾਰ ਅਧੀਨ ਪੈਂਦੇ ਸਮੂਹ ਪਿੰਡਾਂ ਦੇ ਵੋਟਰਾਂ ਦਾ ਦਿੱਤੇ ਭਰਪੂਰ ਸਮਰਥਨ ਬਦਲੇ ਧੰਨਵਾਦ ਕੀਤਾ ਹੈ | ਜ਼ਿਕਰਯੋਗ ਹੈ ਕਿ ਮਨਜੀਤ ਸਿੰਘ ਰਾਏਕੋਟ ਕਾਂਗਰਸ ਪਾਰਟੀ ਦੇ ਉਮੀਦਵਾਰ ਤੋਂ ਕਰੀਬ ਸਾਢੇ ਤਿੰਨ ਸੌ ਵੋਟਾਂ ਦੇ ਫ਼ਰਕ ਨਾਲ ਭਾਵੇਂ ਚੋਣ ਹਾਰ ਗਏ ਹਨ ਤੇ ਉਨ੍ਹਾਂ ਲੋਕ ਫ਼ਤਵੇ ਦਾ ਸਤਿਕਾਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਯੋਗ ਅਗਵਾਈ ਹੇਠ ਉਹ ਪਾਰਟੀ ਲਈ ਭਵਿੱਖ ਵਿਚ ਵੀ ਕੰਮ ਕਰਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸਹਿਯੋਗ ਦੇਣ 'ਤੇ ਸਮਰਥਕਾਂ ਤੇ ਵੋਟਰਾਂ ਦਾ ਧੰਨਵਾਦ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੱਖੋਵਾਲ ਤੋਂ 'ਆਪ' ਉਮੀਦਵਾਰ ਬਲਵਿੰਦਰ ਕੌਰ ਪੰਧੇਰ ਵਲੋਂ ਵੋਟਰਾਂ ਦਾ ਸਹਿਯੋਗ ਦੇਣ 'ਤੇ ਧੰਨਵ...
Ad Position 24