21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸਹਿਯੋਗ ਦੇਣ 'ਤੇ ਸਮਰਥਕਾਂ ਤੇ ਵੋਟਰਾਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 19-12-2025
ਰਾਏਕੋਟ, 18 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸਹਿਯੋਗ ਦੇਣ 'ਤੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਸਮੁੱਚੇ ਪਿੰਡਾਂ ਦੇ ਵੋਟਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਧੰਨਵਾਦ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਆਖਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੋਟਰਾਂ ਵਲੋਂ ਜੋ ਫ਼ਤਵਾ ਦਿੱਤਾ ਗਿਆ ਹੈ, ਉਸ ਦੇ ਉਹ ਸਦਾ ਰਿਣੀਂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਿੰਜਲ ਤੋਂ ਕਾਂਗਰਸੀ ਉਮੀਦਵਾਰ ਸੁਖਭਿੰਦਰ ਸਿੰਘ ਨਿੱਕਾ ਝੋਰੜਾਂ 1692 ਵੋਟਾਂ ਦੀ ਲੀਡ ਨਾਲ ਜੇਤ... ਅਗਲੀ ਖ਼ਬਰ ਮਨਜੀਤ ਸਿੰਘ ਰਾਏਕੋਟ ਵਲੋਂ ਵੋਟਰਾਂ ਦਾ ਧੰਨਵਾਦ
Ad Position 24