ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੁੜੈਣ ਤੋਂ ਇਯਾਲੀ ਸਮਰਥਕ ਗੁਰਮੀਤ ਸਿੰਘ ਹਾਂਸ ਵਲੋਂ ਸ਼ਾਨਦਾਰ ਜਿੱਤ ਦਰਜ
ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੁੜੈਣ ਤੋਂ ਜੇਤੂ ਉਮੀਦਵਾਰ ਗੁਰਮੀਤ ਸਿੰਘ ਹਾਂਸ, ਸੰਮਤੀ ਜ਼ੋਨ ਸਲੇਮਪੁਰਾ ਤੋਂ ਜੇਤੂ ਉਮੀਦਵਾਰ ਮਨਦੀਪ ਕੌਰ ਥਿੰਦ ਨਾਲ ਜੇਤੂ ਨਿਸ਼ਾਨ ਬਣਾਉਂਦੇ ਹੋਏ ਸਾਬਕਾ ਚੇਅਰਮੈਨ ਵਰਦੀਪ ਸਿੰਘ, ਜਥੇਦਾਰ ਜਗਦੀਸ਼ ਸਿੰਘ ਸਦਰਪੁਰਾ, ਹਰਿੰਦਰ ਸਿੰਘ ਕਾਕਾ, ਅਮਨਦੀਪ ਸਿੰਘ ਬਿੱਪਾ, ਬਲਜੀਤ ਸਿੰਘ ਸਿੱਧੂ, ਮਹਿੰਦਰਪਾਲ ਸਿੰਘ ਮਾਨ ਆਦਿ | ਤਸਵੀਰ: ਜਸਵੰਤ ਸਿੰਘ ਸਲੇਮਪੁਰੀ
<br/>
19-12-2025