20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਰਸੂਲਪੁਰ ਜ਼ੋਨ ਤੋਂ 'ਆਪ' ਦੇ ਦਲਜੀਤ ਸਿੰਘ ਨੇ 83 ਵੋਟਾਂ ਦੇ ਫਰਕ ਨਾਲ ਜਿੱਤੀ ਬਲਾਕ ਸੰਮਤੀ ਚੋਣ

Ad Position 21
No active advertisement
ਅਜੀਤ ਡੈਸਕ 19-12-2025
ਹਠੂਰ, 18 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਬਲਾਕ ਸੰਮਤੀ ਜ਼ੋਨ ਰਸੂਲਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਲਜੀਤ ਸਿੰਘ ਨੇ ਚੋਣ ਜਿੱਤ ਲਈ ਹੈ | ਉਸ ਨੇ 83 ਵੋਟਾਂ ਦੇ ਫਰਕ ਨਾਲ ਕਾਂਗਰਸ ਦੇ ਬੇਅੰਤ ਸਿੰਘ ਨੂੰ ਹਰਾ ਕੇ ਇਹ ਚੋਣ ਜਿੱਤੀ | 'ਆਪ' ਦੇ ਜੇਤੂ ਰਹੇ ਦਲਜੀਤ ਸਿੰਘ ਨੂੰ ਰਸੂਲਪੁਰ ਤੇ ਡਾਂਗੀਆਂ 'ਚੋਂ 994, ਕਾਂਗਰਸ ਦੇ ਬੇਅੰਤ ਸਿੰਘ ਨੂੰ 911 ਅਤੇ ਸ਼੍ਰੋਮਣੀ ਅਕਾਲੀ ਦਲ ਦੇ ਰਛਪਾਲ ਸਿੰਘ ਨੂੰ 541 ਵੋਟਾਂ ਪਈਆਂ ਹਨ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਡੱਲਾ ਜ਼ੋਨ ਤੋਂ ਅਕਾਲੀ ਉਮੀਦਵਾਰ ਸੁਰਿੰਦਰ ਸਿੰਘ ਸ਼ਿੰਦਾ 77 ਵੋਟਾਂ ਦੇ ਫ਼ਰਕ ਨਾਲ ਜੇਤੂ ਅਗਲੀ ਖ਼ਬਰ ਜਗਰਾਉਂ 'ਚ ਕਾਂਗਰਸ ਦੇ ਜੇਤੂ 11 ਬਲਾਕ ਸੰਮਤੀ ਮੈਂਬਰਾਂ ਦਾ ਕਾਂਗਰਸੀ ਆਗੂਆਂ ਵਲੋਂ ਸਨਮਾਨ
Ad Position 24