16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਰਾਜਵਿੰਦਰ ਕੌਰ ਆਂਡਲੂ (ਕਾਂਗਰਸ) ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੱਖੋਵਾਲ ਤੋਂ ਜੇਤੂ

Ad Position 21
No active advertisement
ਅਜੀਤ ਡੈਸਕ 20-12-2025
ਪੱਖੋਵਾਲ/ਸਰਾਭਾ, 19 ਦਸੰਬਰ (ਖੁਸ਼ਵਿੰਦਰ ਸਿੰਘ ਸਰਾਭਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੱਖੋਵਾਲ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਪਿ੍ੰ: ਰਾਜਵਿੰਦਰ ਕੌਰ ਆਂਡਲੂ ਵਲੋਂ ਜਿੱਤ ਦਰਜ ਕਰਦਿਆਂ ਆਪਣੀ ਸੀਟ ਕਾਂਗਰਸ ਪਾਰਟੀ ਦੀ ਝੋਲੀ ਪਾ ਕੇ ਐੱਮ.ਪੀ. ਅਮਰ ਸਿੰਘ ਦੇ ਹੱਥ ਮਜ਼ਬੂਤ ਕੀਤੇ ਹਨ | ਇਸ ਮਾਣਮੱਤੀ ਪ੍ਰਾਪਤੀ 'ਤੇ ਪੰਜਾਬ ਹਲਕਾ ਇੰਚਾਰਜ ਕਾਮਿਲ ਬੋਪਾਰਾਏ, ਪ੍ਰਭਦੀਪ ਸਿੰਘ ਨਾਰੰਗਵਾਲ, ਕਾਂਗਰਸ ਦੇ ਕਿਸਾਨ ਵਿੰਗ ਦੇ ਸਕੱਤਰ ਹਰਜੋਤ ਸਿੰਘ ਧਾਲੀਵਾਲ, ਸਾਬਕਾ ਸਰਪੰਚ ਅਵਤਾਰ ਸਿੰਘ, ਅਮਰਿੰਦਰ ਸਿੰਘ ਗਿੱਲ, ਬੂਟਾ ਸਿੰਘ ਪੰਚ, ਪਿ੍ੰਸਦੀਪ ਸਿੰਘ ਬਿੱਲਾ ਧਾਲੀਵਾਲ, ਕੁਲਦੀਪ ਸਿੰਘ ਪੱਖੋਵਾਲ, ਮਨਪ੍ਰੀਤ ਸਿੰਘ ਲੀਲ੍ਹ ਨੇ ਵਧਾਈ ਦਿੰਦਿਆਂ ਉਮੀਦ ਪ੍ਰਗਟ ਕੀਤੀ ਕਿ ਉਹ ਪਹਿਲਾਂ ਨਾਲੋੋਂ ਵੀ ਵੱਧ-ਚੜ੍ਹਕੇ ਲੋਕਾਂ ਦੀ ਸੇਵਾ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਅੱਤਿਆਚਾਰ ਤੋਂ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਪੁਲਿਸ ਥਾਣਾ ਹਠੂਰ ਅੱਗੇ ਧਰਨਾ ਲਾਇਆ ਅਗਲੀ ਖ਼ਬਰ ਆਜ਼ਾਦ ਧੜੇ ਦੀ ਸ਼ਾਨਦਾਰ ਜਿੱਤ ਨੇ ਵਿਰੋਧੀਆਂ ਦੇ ਸਾਰੇ ਭਰਮ-ਭੁਲੇਖੇ ਦੂਰ ਕੀਤੇ-ਹਰਬੀਰ ਇਯਾਲੀ
Ad Position 24