16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਬੀਬੀ ਸੁਖਵਿੰਦਰ ਕੌਰ ਸਰਾਭਾ ਵਲੋਂ ਸਮੂਹ ਵੋਟਰਾਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 20-12-2025
ਪੱਖੋਵਾਲ/ਸਰਾਭਾ, 19 ਦਸੰਬਰ (ਖੁਸ਼ਵਿੰਦਰ ਸਿੰਘ ਸਰਾਭਾ)-ਬੀਤੇ ਦਿਨੀਂ ਹੋਈਆ ਬਲਾਕ ਸੰਮਤੀ ਚੋਣਾਂ ਦੌਰਾਨ ਜ਼ੋਨ ਗੁੱਜਰਵਾਲ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਸਰਾਭਾ ਨੇ ਵੋਟਾਂ ਦੌਰਾਨ ਭਰਵਾਂ ਸਹਿਯੋਗ ਦੇਣ 'ਤੇ ਸਮੂਹ ਵੋਟਰਾਂ ਤੇ ਸਪੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਿ ਵੱਖ 'ਚ ਵੀ ਇਸੇ ਤਰਾਂ ਹੀ ਲੋਕਾਂ ਦੀ ਸੇਵਾ ਕਰਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਗੁਰਦੇਵ ਸਿੰਘ ਤਲਵੰਡੀ ਨਾਲ ਪਤਨੀ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਅੱਤਿਆਚਾਰ ਤੋਂ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਪੁਲਿਸ ਥਾਣਾ ਹਠੂਰ ਅੱਗੇ ਧਰਨਾ ਲਾਇਆ
Ad Position 24