16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਚਾਰ ਸਾਹਿਬਜ਼ਾਦੇ ਫ਼ਿਲਮ 21 ਨੂੰ ਦਿਖਾਈ ਜਾਵੇਗੀ

Ad Position 21
No active advertisement
ਅਜੀਤ ਡੈਸਕ 20-12-2025
ਜਗਰਾਉਂ, 19 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਪੋਹ ਦੇ ਮਹੀਨੇ ਹੋਈਆਂ ਸ਼ਹਾਦਤਾਂ ਨੂੰ ਸਮਰਪਿਤ 'ਚਾਰ ਸਾਹਿਬਜ਼ਾਦੇ' ਫ਼ਿਲਮ ਕਰ ਭਲਾ ਹੋ ਭਲਾ ਸੰਸਥਾ ਜਗਰਾਉਂ ਵਲੋਂ ਕਮੇਟੀ ਪਾਰਕ ਸਾਹਮਣੇ ਨਗਰ ਕੌਂਸਲ ਜਗਰਾਉਂ ਵਿਖੇ 21 ਦਸੰਬਰ ਸ਼ਾਮ 5 ਵਜੇ ਦਿਖਾਈ ਜਾਵੇਗੀ | ਸੰਸਥਾ ਦੇ ਚੇਅਰਮੈਨ ਰੋਹਿਤ ਅਰੋੜਾ ਅਤੇ ਪ੍ਰਧਾਨ ਮਦਨ ਲਾਲ ਮੱਦੀ ਨੇ ਕਿਹਾ ਕਿ ਇਸ ਦੌਰਾਨ ਖਾਣ-ਪੀਣ ਪਦਾਰਥਾਂ ਦੇ ਲੰਗਰ ਵੀ ਲੱਗਣਗੇ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਹ ਧਾਰਮਿਕ ਫ਼ਿਲਮ ਦੇਖਣ ਆਉਣ ਤਾਂ ਜੋ ਨਵੀਂ ਪੀੜ੍ਹੀ ਇੰਨ੍ਹਾਂ ਲਾਸਾਨੀ ਸ਼ਹਾਦਤਾਂ ਸਬੰਧੀ ਜਾਣੂ ਹੋਵੇ |
Ad Position 22
No active advertisement
ਪਿਛਲੀ ਖ਼ਬਰ ਜਗਦੇਵ ਸਿੰਘ ਜੱਗਾ ਦੀ ਜਿੱਤ 'ਤੇ ਅਕਾਲਗੜ੍ਹ 'ਚ ਖ਼ੁਸ਼ੀ ਦਾ ਮਾਹੌਲ ਅਗਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ
Ad Position 24