08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਬਲਾਕ ਸੰਮਤੀ ਜ਼ੋਨ ਬਰਸਾਲ ਤੋਂ ਕਾਂਗਰਸ ਦਾ ਉਮੀਦਵਾਰ ਗੁਰਜੀਤ ਸਿੰਘ ਗੀਟਾ ਜੇਤੂ ਰਿਹਾ

Ad Position 21
No active advertisement
ਅਜੀਤ ਡੈਸਕ 21-12-2025
ਜਗਰਾਉਂ, 20 ਦਸੰਬਰ (ਗੁਰਦੀਪ ਸਿੰਘ ਮਲਕ)-ਬਲਾਕ ਸੰਮਤੀ ਜ਼ੋਨ ਬਰਸਾਲ ਤੋਂ ਕਾਂਗਰਸ ਦਾ ਉਮੀਦਵਾਰ ਗੁਰਜੀਤ ਸਿੰਘ ਗੀਟਾ ਆਪਣੇ ਵਿਰੋਧੀ ਉਮੀਦਵਾਰ ਨੂੰ 98 ਵੋਟਾਂ ਦੇ ਫਰਕ ਨਾਲ ਹਰਾ ਕੇ ਜੇਤੂ ਰਿਹਾ | ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਗੀਟਾ ਪੁੱਤਰ ਗੁਰਨਾਮ ਸਿੰਘ ਨੂੰ 808 ਵੋਟਾਂ, 'ਆਪ' ਪਾਰਟੀ ਦੇ ਉਮੀਦਵਾਰ ਜਗਤਾਰ ਸਿੰਘ ਨੂੰ 710 ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਮਕੌਰ ਸਿੰਘ ਨੂੰ 393 ਵੋਟਾਂ ਮਿਲੀਆਂ | ਇਸ ਮੌਕੇ ਜੇਤੂ ਉਮੀਦਵਾਰ ਗੁਰਜੀਤ ਸਿੰਘ ਗੀਟਾ ਨੇ ਸੰਮਤੀ ਜ਼ੋਨ ਅਧੀਨ ਪੈਂਦੇ ਪਿੰਡ ਬਰਸਾਲ, ਰਸੂਲਪੁਰ, ਬੁਜ਼ਰਗ ਅਤੇ ਸੰਗਤਪੁਰਾ ਢੈਪਈ ਦੇ ਵੋਟਰਾਂ ਦਾ ਧੰਨਵਾਦ ਕੀਤਾ, ਜਿੰਨ੍ਹਾਂ ਨੇ ਭਰੋਸਾ ਕਰਕੇ ਉਸਨੂੰ ਜਿਤਾਇਆ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਉਮੀਦਵਾਰ ਸਾਬਕਾ ਸਰਪੰਚ ਮਨਪ੍ਰੀਤ ਸਿੰਘ ਨੱਥੋਵਾਲ ਵਲੋਂ ਵੋਟਰਾਂ ਤੇ ਸਮਰਥਕਾਂ ਦਾ ਧੰਨਵਾਦ ਅਗਲੀ ਖ਼ਬਰ ਪੰਥਕ ਧੜੇ ਦੀ ਹਮਾਇਤ ਪ੍ਰਾਪਤ ਬਲਾਕ ਸੰਮਤੀ ਜੇਤੂ ਉਮੀਦਵਾਰ ਹਰਜੀਤ ਸਿੰਘ ਕਲਸੀਆਂ ਵਿਧਾਇਕ ਇਯਾਲੀ ਵਲੋਂ ਸਨਮਾਨਿਤ
Ad Position 24