ਚੌਂਕੀਮਾਨ, 20 ਦਸੰਬਰ (ਤੇਜਿੰਦਰ ਸਿੰਘ ਚੱਢਾ)-ਕਾਂਗਰਸ ਪਾਰਟੀ ਦੇ ਜ਼ੋਨ ਹਾਂਸ ਕਲਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣ ਲੜੇ ਬੀਬੀ ਸੁਖਪ੍ਰੀਤ ਕੌਰ ਬਾਠ ਪਤਨੀ ਜੁਗਰਾਜ ਸਿੰਘ ਬਾਠ (ਨੂੰਹ ਸਾਬਕਾ ਸਰਪੰਚ ਮਲਕੀਤ ਸਿੰਘ ਜੱਸੋਵਾਲ) ਨੇ ਸਮੁੱਚੇ ਵੋਟਰਾਂ ਦਾ ਧੰਨਵਾਦ ਕੀਤਾ, ਜਿੰਨ੍ਹਾਂ ਨੇ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਸਾਨੂੰ ਵਿਰੋਧੀਆਂ ਨਾਲ ਸਖ਼ਤ ਮੁਕਾਬਲਾ ਕਰਨ ਲਈ ਕਾਮਯਾਬ ਕੀਤਾ |