ਚੌਂਕੀਮਾਨ, 20 ਦਸੰਬਰ (ਤੇਜਿੰਦਰ ਸਿੰਘ ਚੱਢਾ)-ਜਗਰਾਉਂ ਨੇੜੇ ਸੀ.ਟੀ. ਯੂਨੀਵਰਸਿਟੀ ਚੌਂਕੀਮਾਨ 'ਚ ਦਿੱਲੀ ਪੁਲਿਸ ਲਈ ਵੱਖ-ਵੱਖ ਸੂਬਿਆਂ 'ਚੋਂ ਪੇਪਰ ਦੇਣ ਆਏ ਪ੍ਰੀਖਿਆਰਥੀਆਂ ਨੂੰ ਬਿਨ੍ਹਾਂ ਪੇਪਰ ਦਿੱਤੇ ਬੇਰੰਗ ਵਾਪਿਸ ਪਰਤਣਾ ਪਿਆ | ਇਸ ਗੱਲ ਨੂੰ ਲੈ ਕੇ ਪ੍ਰੀਖਿਆਰਥੀਆਂ ਵਿਚ ਸਖ਼ਤ ਰੋਸ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਯੂਨੀਵਰਸਿਟੀ ਦੇ ਪ੍ਰਮੁ