19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 22-12-2025
ਰਾਏਕੋਟ, 21 ਦਸੰਬਰ (ਬਲਵਿੰਦਰ ਸਿੰਘ ਲਿੱਤਰ)- ਪੁਲਿਸ ਥਾਣਾ ਸਿਟੀ ਰਾਏਕੋਟ ਦੇ ਐੱਸ.ਐੱਚ.ਓ ਗੁਰਸੇਵਕ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਗੋਬਿੰਦਾ ਵਾਸੀ ਮੁਹੱਲਾ ਗੁਰੂ ਨਾਨਕਪੁਰਾ ਨੂੰ 20 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਗਿਆ | ਜਿਸ ਖਿਲਾਫ਼ ਪੁਲਿਸ ਥਾਣਾ ਸਿਟੀ ਰਾਏਕੋਟ ਵਿਖੇ ਮੁਕੱਦਮਾ ਨੰਬਰ-116, ਧਾਰਾ 22-61-85 ਐੱਨ.ਡੀ.ਪੀ.ਐੱਸ ਐਕਟ ਤਹਿਤ ਦਰਜ ਕੀਤਾ ਗਿਆ | ਇਸ ਮੌਕੇ ਐੱਸ.ਐੱਚ.ਓ ਸਿਟੀ ਗੁਰਸੇਵਕ ਸਿੰਘ ਨੇ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੀ ਜਿੱਤ ਨੇ ਸਾਬਿਤ ਕੀਤਾ ਕਿ ਲੋਕ ਵਿਧਾਇਕ ਇਯਾਲੀ ਨਾਲ ਹਨ-ਆਗੂ ਅਗਲੀ ਖ਼ਬਰ 3.67 ਗ੍ਰਾਮ ਹੈਰੋਇਨ ਸਮੇਤ 1 ਗਿ੍ਫ਼ਤਾਰ
Ad Position 24