19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸਰਕਾਰੀ ਸਕੂਲ ਗਿੱਦੜਵਿੰਡੀ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ

Ad Position 21
No active advertisement
ਅਜੀਤ ਡੈਸਕ 22-12-2025
ਸਿੱਧਵਾਂ ਬੇਟ, 21 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗੇ ਪਿੰਡ ਗਿੱਦੜਵਿੰਡੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੈਗਾ ਮਾਪੇ-ਅਧਿਆਪਕ ਮਿਲਣੀ ਤਹਿਤ ਵਰਕਸ਼ਾਪ ਲਗਾਈ ਗਈ | ਇਸ ਮੌਕੇ ਸਰਪੰਚ ਸੁਖਦੇਵ ਸਿੰਘ ਗਿੱਦੜਵਿੰਡੀ, ਚੇਅਰਮੈਨ ਅਵਤਾਰ ਸਿੰਘ ਸਮੇਤ ਸਮੂਹ ਕਮੇਟੀ ਮੈਂਬਰ ਅਤੇ ਬੱਚਿਆਂ ਦੇ ਮਾਪਿਆਂ ਨੇ ਹਿੱਸਾ ਲਿਆ | ਜਿਨ੍ਹਾਂ ਦੇ ਸਕੂਲ ਪਿ੍ੰਸੀਪਲ ਹਰਪ੍ਰੀਤ ਸਿੰਘ ਗਰੇਵਾਲ ਵਲੋਂ ਨਿੱਘਾ ਸਵਾਗਤ ਕਰਿਦਆਂ ਉਨ੍ਹਾਂ ਦਾ ਸਕੂਲ ਪੁੱਜਣ 'ਤੇ ਧੰਨਵਾਦ ਕੀਤਾ | ਮੀਟਿੰਗ ਵਿਚ ਸਟਾਫ਼ ਨੇ ਬੱਚਿਆਂ ਦੇ ਮਾਪਿਆਂ ਨਾਲ ਬੱਚਿਆਂ ਦੀ ਕਾਰਗੁਜਾਰੀ ਅਤੇ ਉਨ੍ਹਾਂ ਦੇ ਭਵਿੱਖ ਬਾਰੇ ਚਰਚਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਲੱਜਿਆਵਤੀ ਜੈਨ ਨਰਸਿੰਗ ਇੰਸਟੀਚਿਊਟ ਜਲਾਲਦੀਵਾਲ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਅਗਲੀ ਖ਼ਬਰ ਸਰਪੰਚ ਹਰਜਿੰਦਰ ਸਿੰਘ ਧਾਲੀਵਾਲ ਹਲਵਾਰਾ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਖ਼ਾਲਸਾ ਵਲੋਂ ਦੁੱਖ ਸਾਂਝਾ
Ad Position 24