28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਜਗਰਾਓਾ ਵਿਚ ਕੰਨਾਂ ਦਾ ਮੁਫ਼ਤ ਟੈਸਟ ਅਤੇ 50 ਫੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

Ad Position 21
No active advertisement
ਅਜੀਤ ਡੈਸਕ 23-12-2025
ਬਠਿੰਡਾ, 22 ਦਸੰਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉੱਪਰ 24 ਦਸੰਬਰ ਦਿਨ ਬੁੱਧਵਾਰ ਨੂੰ ਹੋਟਲ ਕੈਨੇਡੀਅਨ ਗੈਸਟ ਹਾਊਸ, ਜੀ ਟੀ ਰੋਡ, ਬੈਕ ਸਾਈਡ ਕੈਨੇਡੀਅਨ ਚਿਕਨ ਹੱਟ, ਨੇੜੇ ਪਹਿਲਵਾਨ ਦਾ ਢਾਬਾ, ਜਗਰਾਓ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਲਾਭ ਸਿੰਘ ਬੱਸੀਆਂ ਵਿਖੇ ਸਾਲਾਨਾ ਸਮਾਗਮ ਤੇ ਲੜਕੀਆਂ ਦੇ ਸਮੂਹਿਕ ਵਿਆਹ 14 ਨੂੰ ਅਗਲੀ ਖ਼ਬਰ ਸਨਮਤੀ ਸਕੂਲ ਦੇ ਵਿਦਿਆਰਥੀਆਂ ਨੂੰ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਜਾਣੂ ਕਰਵਾਇਆ
Ad Position 24