15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਕੇਂਦਰ ਸਰਕਾਰ ਦਾ ਮਨਰੇਗਾ ਯੋਜਨਾ 'ਚ ਤਬਦੀਲੀ ਕਰਨਾ ਮਜ਼ਦੂਰਾਂ ਲਈ ਘਾਤਕ- ਸੰਧੂ/ਆਂਡਲ <br/>

Ad Position 21
No active advertisement
ਅਜੀਤ ਡੈਸਕ 24-12-2025
ਰਾਏਕੋਟ, 23 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀਂ ਗਰੀਬਾਂ ਨੂੰ 100 ਦਿਨ ਦੇ ਰੁਜ਼ਗਾਰ ਦੀ ਗਾਰੰਟੀ ਦੇਣ ਵਾਲੀ ਮਨਰੇਗਾ ਸਕੀਮ ਦੀ ਥਾਂ 'ਤੇ ਲਿਆਂਦੀ ਗਈ ਨਵੀਂ ਸਕੀਮ 'ਵਿਕਸਤ ਭਾਰਤ ਜੀ ਰਾਮ ਜੀ' ਦੀ ਸਖ਼ਤ ਸ਼ਬਦਾਂ ਨਾਲ ਨਿਖੇਧੀ ਕਰਦੇ ਹਾਂ | ਇਸ ਲਈ ਇਸ ਸਕੀਮ ਨੂੰ ਤੁਰੰਤ ਰੱਦ ਕਰਕੇ ਪੁਰਾਣੀ ਮਨਰੇਗਾ ਸਕੀਮ ਨੂੰ ਚਾਲੂ ਰੱਖਿਆ ਜਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਜਥੇਦਾਰ ਗੁਰਮੇਲ ਸਿੰਘ ਗਰੇਵਾਲ ਪ੍ਰਧਾਨ ਸਰਕਲ ਆਂਡਲੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਇਸ ਸਕੀਮ ਨੂੰ ਸੂਬਾ ਸਰਕਾਰ 'ਤੇ ਬੋਝ ਦੱਸਿਆ ਹੈ |

Ad Position 22
No active advertisement
ਪਿਛਲੀ ਖ਼ਬਰ ਐਤੀਆਣਾ 'ਚ ਮਨਰੇਗਾ ਕਾਨੂੰਨ ਖ਼ਤਮ ਕਰਨ ਦੇ ਵਿਰੋਧ 'ਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਬਲੌਜ਼ਮ ਕਾਨਵੈਂਟ ਸਕੂਲ ਦੇ ਬੱਚਿਆਂ ਨੂੰ 'ਚਾਰ ਸਾਹਿਬਜ਼ਾਦੇ' ਫ਼ਿਲਮ ਦਿਖਾਈ
Ad Position 24