14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਜ਼ਿਲ੍ਹਾ ਪ੍ਰਧਾਨ ਡੱਲਾ ਵਲੋਂ ਹਲਕਾ ਰਾਏਕੋਟ ਦੇ ਅਕਾਲੀ ਆਗੂਆਂ ਨਾਲ ਨਵੀਂ ਰਣਨੀਤੀ ਉਲੀਕਣ ਦੇ ਸੰਬੰਧ 'ਚ ਮੀਟਿੰਗ ਕੱਲ੍ਹ <br/>

Ad Position 21
No active advertisement
ਅਜੀਤ ਡੈਸਕ 24-12-2025
ਰਾਏਕੋਟ, 23 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਜਥੇਦਾਰ ਚੰਦ ਸਿੰਘ ਡੱਲਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਪਾਰਟੀ ਦੀ ਸਮੀਖਿਆ ਅਤੇ ਪਾਰਟੀ ਦੀ ਆਉਣ ਵਾਲੇ ਸਮੇਂ ਵਿਚ ਵੱਖਰੀ ਰਣਨੀਤੀ ਉਲੀਕਣ ਦੇ ਮਕਸਦ ਤਹਿਤ ਵਿਧਾਨ ਸਭਾ ਹਲਕਾ ਰਾਏਕੋਟ ਦੇ ਅਕਾਲੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ | ਜਥੇਦਾਰ ਚੰਦ ਸਿੰਘ ਡੱਲਾ ਵਲੋਂ ਮਿਤੀ 25 ਦਸੰਬਰ, ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਮੀਟਿੰਗ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਚੌਂਕੀਮਾਨ ਵਿਖੇ ਕੀਰਤਨ ਦਰਬਾਰ ਭਲਕੇ ਅਗਲੀ ਖ਼ਬਰ ਸਤਲੁਜ ਦਰਿਆ 'ਤੇ ਬਣੇ ਪੁਲ ਦੇ ਪੱਛਮ ਵੱਲ ਹੋ ਰਹੀ ਨਾਜਾਇਜ਼ ਮਾਈਨਿੰਗ ਨਾਲ ਸਰਕਾਰ ਨੂੰ ਲੱਗ ਰਿਹਾ ਰੋਜ਼ਾਨਾਂ ਲੱਖਾਂ ਦਾ...
Ad Position 24