14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਇਯਾਲੀ ਦੀ ਅਗਵਾਈ ਹੇਠ ਹਲਕੇ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਹੂੰਝਾਫੇਰ ਜਿੱਤ ਪ੍ਰਾਪਤ ਕੀਤੀ <br/>

Ad Position 21
No active advertisement
ਅਜੀਤ ਡੈਸਕ 24-12-2025
ਹੰਬੜਾਂ, 23 ਦਸੰਬਰ (ਮੇਜਰ ਹੰਬੜਾਂ)-ਪੰਥਕ ਸੋਚ ਲੈ ਕੇ ਚੱਲ ਰਹੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਦਾਖਾ 'ਚ ਉਨ੍ਹਾਂ ਦੇ ਆਜ਼ਾਦ ਤੌਰ 'ਤੇ ਚੋਣ ਲੜਨ ਵਾਲੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਉਮੀਦਵਾਰਾਂ ਨੇ ਚੋਣਾਂ 'ਚ ਹੂੰਝਾਫੇਰ ਜਿੱਤ ਪ੍ਰਾਪਤ ਕੀਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੈਸ਼ਨਲ ਸ਼ੂਟਰ ਸਾਬਕਾ ਸਰਪੰਚ ਮਨਮੋਹਣ ਸਿੰਘ ਗਿੱਲ ਕੋਟਲੀ ਨੇ ਹਲਕਾ ਦਾਖਾ 'ਚ ਸੱਤ੍ਹਾਧਾਰੀ ਧਿਰ ਸਮੇਤ ਕਾਂਗਰਸ ਤੇ ਅਕਾਲੀ ਦਲ ਨੂੰ ਪਛਾੜਦਿਆਂ ਜਿੱਤ ਦਰਜ ਕੀਤੀ ਹੈ | ਹਲਕਾ ਦਾਖਾ ਅੰਦਰ ਪੰਚਾਇਤ ਸੰਮਤੀ ਚੋਣਾਂ 'ਚ ਜਿੱਤ ਦਾ ਝੰਡਾ ਗੱਡਣ ਵਾਲੇ ਇਯਾਲੀ ਨੇ ਪੰਜਾਬ ਅੰਦਰ ਪਾਰਟੀਆਂ ਨੂੰ ਬਦਲਾਅ ਵਾਲੀ ਰਾਜਨੀਤੀ ਲਿਆਉਣ ਬਾਰੇ ਨਵੀਂ ਚਰਚਾ ਛੇੜ ਦਿੱਤੀ ਹੈ ਤੇ ਇਸ ਜਿੱਤ ਨਾਲ ਵਿਧਾਇਕ ਇਯਾਲੀ ਦਾ ਕੱਦ ਹੋਰ ਵੱਡਾ ਹੋਇਆ ਹੈ | ਗਿੱਲ ਨੇ ਕਿਹਾ ਕਿ ਹਲਕਾ ਦਾਖਾ 'ਚ ਵਿਧਾਇਕ ਇਯਾਲੀ ਨੂੰ ਜਿੱਥੇ ਵਿਕਾਸ ਦੇ ਮਸੀਹਾ ਵਜੋਂ ਜਾਣਿਆ ਜਾਂਦਾ ਹੈ, ਉੱਥੇ ਹੁਣ ਉਨ੍ਹਾਂ ਨੂੰ ਪੰਥਕ ਆਗੂ ਵਜੋਂ ਪੰਜਾਬ ਪੱਧਰ 'ਤੇ ਉੱਭਰਦੇ ਚਿਹਰੇ ਵਜੋਂ ਦੇਖਿਆ ਜਾ ਰਿਹਾ ਹੈ | ਸ: ਕੋਟਲੀ ਨੇ ਕਿਹਾ ਕਿ ਇਯਾਲੀ ਪਰਿਵਾਰ ਹਲਕੇ ਦੇ ਲੋਕਾਂ ਦੇ ਹਰ

Ad Position 22
No active advertisement
ਪਿਛਲੀ ਖ਼ਬਰ ਜਗਰਾਉਂ ਦੇ ਵਪਾਰੀਆਂ ਨੇ ਸੋਸ਼ਲ ਮੀਡੀਆ ਦੀ ਮਦਦ ਨਾਲ ਅਮਰਗੜ੍ਹ ਤੋਂ ਲੱਖਾਂ ਰੁਪਏ ਦਾ ਸੋਨਾ ਚੋਰੀ ਕਰਨ ਵਾਲਾ ਦਬੋਚਿਆ ਅਮ... ਅਗਲੀ ਖ਼ਬਰ ਸੀ.ਪੀ.ਆਈ (ਐੱਮ) ਵਲੋਂ ਮੰਡੀ ਮੁੱਲਾਂਪੁਰ 'ਚ ਵਿਕਸਿਤ ਭਾਰਤ ਜੀ ਰਾਮ ਜੀ ਬਿੱਲ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24