12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਰੈਨੇਸਾਂਸ ਕਾਨਵੈਂਟ ਸਕੂਲ ਅੱਡਾ ਚੌਂਕੀਮਾਨ ਵਿਖੇ ਸ਼ਹੀਦੀ ਹਫ਼ਤਾ ਮਨਾਇਆ

Ad Position 21
No active advertisement
ਅਜੀਤ ਡੈਸਕ 25-12-2025
ਚੌਂਕੀਮਾਨ, 24 ਦਸੰਬਰ (ਤੇਜਿੰਦਰ ਸਿੰਘ ਚੱਢਾ)-ਰੈਨੇਸਾਂਸ ਕਾਨਵੈਂਟ ਸਕੂਲ ਅੱਡਾ ਚੌਂਕੀਮਾਨ ਵਿਖੇ ਸਕੂਲ ਦੇ ਡਾਇਰੈਕਟਰ ਮੈਡਮ ਐਨੀ ਬਜਾਜ ਤੇ ਸਕੂਲ ਦੇ ਪਿ੍ੰਸੀਪਲ ਮੈਡਮ ਕਿਰਨ ਸ਼ਰਮਾ ਦੀ ਅਗਵਾਈ ਵਿਚ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ਼ਹੀਦੀ ਹਫ਼ਤਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਤੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਵਿਤਾ, ਧਾਰਮਿਕ ਗੀਤ ਤੇ ਕਵੀਸ਼ਰੀ ਪੇਸ਼ ਕੀਤੀ ਗਈ | ਇਸ ਮੌਕੇ ਸਕੂਲ ਦੇ ਡਾਇਰੈਕਟਰ ਮੈਡਮ ਐਨੀ ਬਜਾਜ ਤੇ ਸਕੂਲ ਦੇ ਪਿ੍ੰਸੀਪਲ ਮੈਡਮ ਕਿਰਨ ਸ਼ਰਮਾ ਨੇ ਲਾਸਾਨੀ ਸ਼ਹਾਦਤ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ |
Ad Position 22
No active advertisement
ਪਿਛਲੀ ਖ਼ਬਰ ਅਮਨ ਅਰੋੜਾ ਵਲੋਂ ਜਗਰਾਉਂ ਹਲਕੇ ਦੇ ਚੋਣਾਂ ਜਿੱਤੇ ਦੋ ਉਮੀਦਵਾਰਾਂ ਦਾ ਸਨਮਾਨ ਅਗਲੀ ਖ਼ਬਰ ਪਿੰਡ ਭੀਖੀ ਖੱਟੜਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ
Ad Position 24