12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਪਿੰਡ ਭੈਣੀ ਬੜਿੰਗਾ ਵਿਖੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 25-12-2025
ਰਾਏਕੋਟ, 24 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਭੈਣੀ ਬੜਿੰਗਾਂ ਵਿਖੇ ਸੀ.ਪੀ.ਆਈ.ਐੱਮ ਐੱਲ ਲਿਬਰੇਸ਼ਨ, ਸੀ.ਪੀ.ਆਈ. (ਆਰ.ਐੱਮ.ਪੀ.ਆਈ), ਪੰਜਾਬ ਕਿਸਾਨ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਖਿਲਾਫ਼ ਜ਼ੋਰਦਾਰ ਮੁਜ਼ਾਹਰਾ ਕੀਤਾ | ਇਸ ਮੌਕੇ ਡਾ: ਗੁਰਚਰਨ ਸਿੰਘ ਬੜਿੰਗ, ਹਰਬੰਸ ਸਿੰਘ ਲੋਹਟਬੱਦੀ, ਕਾਮਰੇਡ ਕਰਤਾਰ ਰਾਮ ਨੇ ਸੰਬੋਧਨ ਕਰਦਿਆਂ ਆਖਿਆ ਕਿ ਮਨਰੇਗਾ ਕਾਨੂੰਨ ਦਾ ਨਾਮ ਬਦਲਕੇ 'ਜੀ ਰਾਮ ਜੀ' ਰੱਖ ਕੇ, ਮਜ਼ਦੂਰ ਪੱਖੀ 29 ਕਾਨੂੰਨ ਖ਼ਤਮ ਕਰਕੇ ਕਾਰਪੋਰੇਟ ਸੈਕਟਰ ਪੱਖੀ ਲਾਗੂ ਕੀਤੇ ਚਾਰ ਲੇਬਰ ਕੋਡ ਬਿੱਲ, ਬਿਜਲੀ ਸੋਧ ਬਿੱਲ-2025, ਕੇਂਦਰੀ ਸਿੱਖਿਆ ਨੀਤੀ, ਬੀਜ ਬਿੱਲ ਵਾਪਸ ਲੈਣ ਦੀ ਮੰਗ ਕੀਤੀ | ਇਸ ਸਮੇਂ ਗੁਰਦੀਪ ਸਿੰਘ ਮਿੱਠੇਵਾਲ, ਗੁਰਦੀਪ ਸਿੰਘ ਕਲਸੀ, ਲਾਭ ਸਿੰਘ ਲੋਹਟਬੱਦੀ, ਚਰਨਜੀਤ ਸਿੰਘ ਰਾਏਕੋਟ, ਜ਼ਿਲ੍ਹਾ ਮੀਤ ਪ੍ਰਧਾਨ ਅਜਮੇਰ ਸਿੰਘ, ਮੋਹਣ ਸਿੰਘ ਪ੍ਰਧਾਨ, ਬਲਦੇਵ ਸਿੰਘ ਸੇਖੋਂ, ਮਲਕੀਅਤ ਸਿੰਘ, ਸਤਨਾਮ ਸਿੰਘ, ਚਮਕੌਰ ਸਿੰਘ, ਕੁਲਦੀਪ ਸਿੰਘ, ਪ੍ਰੀਤਮ ਸਿੰਘ, ਰਣਜੀਤ ਸਿੰਘ ਪ੍ਰਧਾਨ, ਬਚਨ ਕੌਰ, ਹਰਵਿੰਦਰ ਕੌਰ, ਕਰਮਜੀਤ ਕੌਰ, ਪਰਮਿੰਦਰ ਕੌਰ, ਕੁਲਵਿੰਦਰ ਕੌਰ, ਮਨਪ੍ਰੀਤ ਕੌਰ, ਸਿਮਰਨ ਕੌਰ, ਦੀਪਿੰਦਰ ਕੌਰ, ਰਮਨਦੀਪ ਕੌਰ, ਵੀਰਪਾਲ ਕੌਰ, ਸੁਖਮਿੰਦਰ ਕੌਰ, ਸਰਬਜੀਤ ਕੌਰ, ਜੋਬਨਪ੍ਰੀਤ ਕੌਰ, ਹਰਜਿੰਦਰ ਕੌਰ, ਨਛੱਤਰ ਕੌਰ, ਜਸਵੀਰ ਕੌਰ, ਸੁਮਨਦੀਪ ਕੌਰ, ਹਰਪਾਲ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪ੍ਰਾਇਮਰੀ ਸਕੂਲ 'ਚ ਵਿੱਦਿਅਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਵਿਧਾਇਕ ਇਯਾਲੀ ਨੇ ਆਪਣੇ ਹਮਾਇਤੀ ਜਿਤਾ ਕੇ ਵਿਰੋਧੀਆਂ ਦੇ ਮੂੰਹ ਬੰਦ ਕੀਤੇ-ਚੇਅਰਮੈਨ ਭਿੰਦਾ ਕੁਲਾਰ, ਸਾਬਕਾ ਸਰਪੰਚ ਕੁਲ...
Ad Position 24