13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸੱਤਿਆ ਭਾਰਤੀ ਸਕੂਲ 'ਚ ਗਣਿਤ ਹਫ਼ਤਾ ਮਨਾਇਆ

Ad Position 21
No active advertisement
ਅਜੀਤ ਡੈਸਕ 25-12-2025
ਰਾਏਕੋਟ, 24 ਦਸੰਬਰ (ਸੁਸ਼ੀਲ)-ਸੱਤਿਆ ਭਾਰਤੀ ਸਕੂਲ ਤੁੰਗਾਹੇੜੀ ਵਿਖੇ ਮੁੱਖ ਅਧਿਆਪਕਾ ਸ਼ਰਨਜੀਤ ਕੌਰ ਦੀ ਦੇਖ-ਰੇਖ ਹੇਠ ਗਣਿਤ ਪ੍ਰੋਜੈਕਟ ਹਫ਼ਤਾ ਮਨਾਇਆ | ਬੱਚਿਆਂ ਨੂੰ ਮਹਾਨ ਗਣਿਤ ਸ਼ਾਸਤਰੀ ਸ਼੍ਰੀ ਨਿਵਾਸ ਰਾਮਾਨੁਜਨ ਦੇ ਜੀਵਨ ਅਤੇ ਗਣਿਤ ਦੇ ਖੇਤਰ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਬੱਚਿਆਂ ਦੁਆਰਾ ਕੀਤੇ ਗਏ ਯਤਨਾਂ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਮੈਡਮ ਕਮਲਜੀਤ ਕੌਰ, ਪ੍ਰਵੀਨ ਕੌਰ, ਵੀਰਪਾਲ ਕੌਰ, ਨਵਜੋਤ ਕੌਰ, ਅਮਨਦੀਪ ਕੌਰ, ਸੁਮਨਦੀਪ ਕੌਰ, ਧਰਮਿੰਦਰ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਰਾਏਕੋਟ 'ਚ ਸ਼੍ਰੋਮਣੀ ਅਕਾਲੀ ਦਲ ਪੱਖੀ ਸ਼ੁੱਭ ਸੰਕੇਤ ਮਿਲਣ ਕਾਰਨ ਅਕਾਲੀ ਵਰਕਰ ਹੋਏ ਬਾਗੋ-ਬਾਗ ਅਗਲੀ ਖ਼ਬਰ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪ੍ਰਾਇਮਰੀ ਸਕੂਲ 'ਚ ਵਿੱਦਿਅਕ ਮੁਕਾਬਲੇ ਕਰਵਾਏ
Ad Position 24