ਰਾਏਕੋਟ, 25 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਮਹਾਨ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਪਵਿੱਤਰ ਯਾਦ 'ਚ ਨਜ਼ਦੀਕੀ ਪਿੰਡ ਭੈਣੀ ਦਰੇੜਾ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 26, 27 ਅਤੇ 28 ਦਸੰਬਰ ਨੂੰ ਦੁੱਧ ਦਾ ਲੰਗਰ ਲਗਾਇਆ ਜਾ ਰਿਹਾ ਹੈ |